ਸੰਤ ਰਵਿਦਾਸ ਜਯੰਤੀ ਮੌਕੇ ਰਾਹੁਲ ਗਾਂਧੀ ਤੇ ਪ੍ਰਿਯਕਾ ਗਾਂਧੀ ਨੇ ਕੀਤੀ ਲੰਗਰ ਦੀ ਸੇਵਾ
Published : Feb 16, 2022, 3:57 pm IST
Updated : Feb 16, 2022, 3:57 pm IST
SHARE ARTICLE
Photo
Photo

ਅੱਜ ਗੁਰੂ ਰਵਿਦਾਸ ਮਹਾਰਾਜ ਜੀ ਦੀ 645ਵਾਂ ਪ੍ਰਕਾਸ਼ ਪੁਰਬ ਪੂਰੇ ਦੇਸ਼ ਵਿੱਚ ਮਨਾਇਆ ਜਾ ਰਿਹਾ

 

 

ਵਾਰਾਣਸੀ : ਅੱਜ ਗੁਰੂ ਰਵਿਦਾਸ ਮਹਾਰਾਜ ਜੀ ਦੀ 645ਵਾਂ ਪ੍ਰਕਾਸ਼ ਪੁਰਬ ਪੂਰੇ ਦੇਸ਼ ਵਿੱਚ ਮਨਾਇਆ ਜਾ ਰਿਹਾ ਹੈ। ਇਸ ਮੌਕੇ  ਕਾਂਗਰਸ ਦੇ ਕੌਮੀ ਜਨਰਲ ਸਕੱਤਰ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੇ ਵਾਰਾਣਸੀ ਵਿਖੇ ਰਵਿਦਾਸ ਜੀ ਦੇ ਜਨਮ ਅਸਥਾਨ 'ਤੇ ਮੱਥਾ ਟੇਕ ਕੇ ਸ਼ਰਧਾ ਭੇਂਟ ਕੀਤੀ।

 

PHOTOPHOTO

 

ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਦੋਵੇਂ ਇਕੱਠੇ ਗੋਵਰਧਨ ਸਥਿਤ ਸੰਤ ਸ੍ਰਿਮੋਣੀ ਰਵੀਦਾਸ ਜੀ ਦੇ ਜਨਮ ਅਸਥਾਨ 'ਤੇ ਪਹੁੰਚੇ ਮੱਥਾ ਟੇਕਿਆ। ਦੋਵਾਂ ਨੇ ਲੰਗਰ ਦੀ ਸੇਵਾ ਕੀਤੀ ਤੇ ਪੰਗਤ ਵਿਚ ਬੈਠ ਕੇ  ਲੰਗਰ ਛੱਕਿਆ।

 

 

PHOTOPHOTO

 

ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਾਰਾਣਸੀ ਵਿਖੇ ਰਵੀਦਾਸ ਜੀ ਦੇ ਜਨਮ ਅਸਥਾਨ 'ਤੇ ਪੁੱਜੇ ਸਨ ਅਤੇ ਮੱਥਾ ਟੇਕਦੇ ਹੋਏ ਗੁਰੂ ਰਵੀਦਾਸ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਧਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਵਿਖੇ ਰਵੀਦਾਸ ਮੰਦਰ ਵਿੱਚ ਛੈਣੇ-ਢੋਲਕੀ ਨਾਲ ਕੀਰਤਨ ਵਿੱਚ ਭਾਗ ਲੈ ਕੇ ਆਪਣੀ ਸ਼ਰਧਾ ਭੇਂਟ ਕੀਤੀ ਅਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ।

 

PHOTOPHOTO

 

 

PHOTOPHOTO

 

 

 

PHOTOPHOTO

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement