ਪੰਜਾਬ ਦੇ ਸਾਬਕਾ CM ਚੰਨੀ ਪਹੁੰਚੇ ਹਿਮਾਚਲ ਸਕੱਤਰੇਤ: CM ਸੁੱਖੂ ਨਾਲ ਕੀਤੀ ਮੁਲਾਕਾਤ
Published : Feb 16, 2023, 5:26 pm IST
Updated : Feb 16, 2023, 5:26 pm IST
SHARE ARTICLE
photo
photo

ਸੀਐੱਮ ਸੁਖਵਿੰਦਰ ਸਿੰਘ ਸੁੱਖੂ ਅਤੇ ਚਰਨਜੀਤ ਸਿੰਘ ਚੰਨੀ ਨੇ ਮੌਜੂਦਾ ਸਿਆਸੀ ਸਥਿਤੀ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਬਾਰੇ ਵੀ ਚਰਚਾ ਕੀਤੀ। 

 

ਹਿਮਾਚਲ ਪ੍ਰਦੇਸ਼- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀਰਵਾਰ ਦੁਪਹਿਰ ਅਚਾਨਕ ਹਿਮਾਚਲ ਪ੍ਰਦੇਸ਼ ਸਕੱਤਰੇਤ ਪਹੁੰਚ ਗਏ। ਉਨ੍ਹਾਂ ਨੇ ਛੋਟਾ ਸ਼ਿਮਲਾ ਸਥਿਤ ਸਕੱਤਰੇਤ ਵਿਖੇ ਸੂਬੇ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਦੋਵਾਂ ਨੇ ਕਰੀਬ ਇਕ ਘੰਟਾ ਗੱਲਬਾਤ ਕੀਤੀ।
ਸੀਐੱਮ ਸੁਖਵਿੰਦਰ ਸਿੰਘ ਸੁੱਖੂ ਅਤੇ ਚਰਨਜੀਤ ਸਿੰਘ ਚੰਨੀ ਨੇ ਮੌਜੂਦਾ ਸਿਆਸੀ ਸਥਿਤੀ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਬਾਰੇ ਵੀ ਚਰਚਾ ਕੀਤੀ। 

ਇਸ ਤੋਂ ਪਹਿਲਾਂ ਮੁੱਖ ਸੰਸਦੀ ਸਕੱਤਰ (ਸੀਪੀਐਸ) ਅਤੇ ਦੂਨ ਦੇ ਵਿਧਾਇਕ ਰਾਮ ਕੁਮਾਰ ਚੌਧਰੀ ਨੇ ਸਕੱਤਰੇਤ ਦੇ ਗੇਟ ’ਤੇ ਚਰਨਜੀਤ ਸਿੰਘ ਚੰਨੀ ਦਾ ਸਵਾਗਤ ਕੀਤਾ। ਦੱਸਿਆ ਜਾ ਰਿਹਾ ਹੈ ਕਿ ਚਰਨਜੀਤ ਚੰਨੀ ਹਿਮਾਚਲ ਤੋਂ ਨਿੱਜੀ ਕੰਮ ਲਈ ਆਏ ਹਨ। ਇਸ ਦੌਰਾਨ ਉਹ ਬਾਅਦ ਦੁਪਹਿਰ ਮੁੱਖ ਮੰਤਰੀ ਨੂੰ ਮਿਲਣ ਲਈ ਸਕੱਤਰੇਤ ਪੁੱਜੇ।
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement