ਬ੍ਰ੍ਹਮਪੁਰਾ ਨੂੰ ਬੀਬੀ ਪਰਮਜੀਤ ਕੌਰ ਵਿਰੋਧ 'ਚ ਆਪਣਾ ਉਮੀਦਵਾਰ ਨਹੀਂ ਖੜਾ੍ਹ੍ ਕਰਨਾ ਚਾਹੀਦਾ: ਖਹਿਰਾ
Published : Mar 16, 2019, 5:19 pm IST
Updated : Mar 16, 2019, 5:19 pm IST
SHARE ARTICLE
Bramapura should not raise Bibi Parmjeet Kaur candidate in protest against her: Khaira
Bramapura should not raise Bibi Parmjeet Kaur candidate in protest against her: Khaira

ਬਠਿੰਡਾ ਤੋਂ ਅਕਾਲੀ ਦਲ ਦੀ ਉਮੀਦਵਾਰ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਮੌਜੂਦਾ ਸੰਸਦ ਮੈਂਬਰ ਹਨ

ਚੰਡੀਗੜ੍ਹ੍: ਪੰਜਾਬ ਏਕਤਾ ਪਾਰਟੀ ਦੇ ਐਡਹਾਕ ਪ੍ਰ੍ਧਾਨ ਸੁਖਪਾਲ ਸਿੰਘ ਖਹਿਰਾ ਬਾਦਲਾਂ ਦੇ ਗੜ੍ਹ੍ ਵਿੱਚ ਜਾ ਕੇ ਲੋਕ ਸਭਾ ਚੋਣਾਂ ਵਿੱਚ ਆਪਣੀ ਕਿਸਮਤ ਅਜ਼ਮਾਉਣਗੇ। ਪੰਜਾਬ ਡੈਮੋਕੈ੍ਰ੍ਟਿਕ ਅਲਾਇੰਸ ਵੱਲੋਂ ਡਾ. ਧਰਮਵੀਰ ਗਾਂਧੀ ਨੇ ਐਲਾਨ ਕੀਤਾ ਹੈ ਕਿ ਖਹਿਰਾ ਬਠਿੰਡਾ ਲੋਕ ਸਭਾ ਸੀਟ ਤੋਂ ਚੋਣ ਲੜਨਗੇ।

ਬਠਿੰਡਾ ਤੋਂ ਅਕਾਲੀ ਦਲ ਦੀ ਉਮੀਦਵਾਰ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਮੌਜੂਦਾ ਸੰਸਦ ਮੈਂਬਰ ਹਨ। ਉਹਨਾਂ ਦਾ ਵੀ ਬਠਿੰਡਾ ਸੀਟ ਤੋਂ ਚੋਣ ਲੜਨਾ ਤੈਅ ਹੈ, ਪਰ ਚਰਚੇ ਹਨ ਕਿ ਇਸ ਵਾਰ ਹਰਸਿਮਰਤ ਦਾ ਹਲਕਾ ਬਦਲਿਆ ਜਾ ਸਕਦਾ ਹੈ।
 

dddd

ਬਠਿੰਡਾ ਲੋਕ ਸਭਾ ਹਲਕੇ ਤੋਂ ਪੀਡੀਏ ਨੇ ਹੀ ਸਭ ਤੋਂ ਪਹਿਲਾਂ ਉਮੀਦਵਾਰ ਦਾ ਐਲਾਨ ਕੀਤਾ ਹੈ। ਕਾਂਗਰਸ, ਆਮ ਆਦਮੀ ਪਾਰਟੀ ਤੇ ਸ਼ੋ੍ਰ੍ਮਣੀ ਅਕਾਲੀ ਦਲ ਟਕਸਾਲੀ ਸਮੇਤ ਸਾਰੇ ਵੱਡੇ-ਛੋਟੇ ਸਿਆਸੀ ਦਲਾਂ ਵੱਲੋਂ ਹਾਲੇ ਬਠਿੰਡਾ ਤੋਂ ਆਪਣੇ ਉਮੀਦਵਾਰ ਉਤਾਰਨੇ ਬਾਕੀ ਹਨ।

ਪੀਡੀਏ ਦੇ ਮੈਂਬਰ ਡਾ. ਧਰਮਵੀਰ ਗਾਂਧੀ ਅਤੇ ਪੰਜਾਬੀ ਏਕਤਾ ਪਾਰਟੀ ਦੇ ਅਹੁਦੇਦਾਰਾਂ ਨੇ ਸਾਂਝੀ ਪੈ੍ਰ੍ਸ ਕਾਨਫਰੰਸ ਕਰਦਿਆਂ ਅੱਜ ਲੋਕ ਸਭਾ ਚੋਣਾਂ ਦਾ ਬਿਗਲ ਵਜਾ ਦਿੱਤਾ ਹੈ। ਇਸ ਦੌਰਾਨ ਹਰਸਿਮਰਤ ਬਾਦਲ ਖ਼ਿਲਾਫ਼ ਚੋਣ ਮੈਦਾਨ 'ਚ ਨਿੱਤਰੇ ਸੁਖਪਾਲ ਖਹਿਰਾ ਨੇ ਐਲਾਨ ਕੀਤਾ ਕਿ ਜੇਕਰ ਹਰਸਿਮਰਤ ਦਾ ਹਲਕਾ ਬਦਲਿਆ ਜਾਂਦਾ ਹੈ ਤਾਂ ਪੀਡੀਏ ਦੇ ਭਾਈਵਾਲ ਲੋਕ ਇਨਸਾਫ ਪਾਰਟੀ ਦੇ ਪ੍ਰ੍ਧਾਨ ਸਿਮਰਜੀਤ ਬੈਂਸ ਉੱਥੋਂ ਚੋਣ ਲੜਨਗੇ।
 

ਮਮ

ਸੁਖਪਾਲ ਖਹਿਰਾ ਨੇ ਪੀਡੀਏ ਤੋਂ ਵੱਖ ਹੋਏ ਸ਼ੋ੍ਰ੍ਮਣੀ ਅਕਾਲੀ ਦਲ ਟਕਸਾਲੀ ਨੂੰ ਖਡੂਰ ਸਾਹਿਬ ਤੋਂ ਆਪਣਾ ਉਮੀਦਵਾਰ ਹਟਾਉਣ ਦੀ ਅਪੀਲ ਕੀਤੀ। ਖਹਿਰਾ ਨੇ ਕਿਹਾ ਕਿ ਬ੍ਰ੍ਹਮਪੁਰਾ ਨੂੰ ਬੀਬੀ ਪਰਮਜੀਤ ਕੌਰ ਖਾਲੜਾ ਦੇ ਵਿਰੋਧ ਵਿੱਚ ਆਪਣਾ ਉਮੀਦਵਾਰ ਨਹੀਂ ਖੜਾ੍ਹ੍ ਕਰਨਾ ਚਾਹੀਦਾ।

ਇਸ ਤੋਂ ਇਲਾਵਾ ਖਹਿਰਾ ਨੇ ਭਗਵੰਤ ਮਾਨ 'ਤੇ ਵੀ ਕਈ ਸ਼ਬਦੀ ਹਮਲੇ ਬੋਲੇ ਅਤੇ ਉਹਨਾਂ ਨੂੰ ਆਪਣੀ ਪਾਰਟੀ ਸੰਭਾਲਣ ਦੀ ਨਸੀਹਤ ਵੀ ਦਿੱਤੀ। ਖਹਿਰਾ ਦੀ ਪਾਰਟੀ ਦੇ 'ਥੰਮ੍ਹ੍' ਅਤੇ ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰ੍ਬੰਧਕ ਕਮੇਟੀ ਦੇ ਨਵੇਂ ਬਣੇ ਪ੍ਰ੍ਧਾਨ ਮਨਜਿੰਦਰ ਸਿੰਘ ਸਿਰਸਾ ਦੀ ਚੋਣ 'ਤੇ ਸਵਾਲ ਚੁੱਕੇ।​

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM
Advertisement