ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਅਪ੍ਰੈਲ ਦੇ ਅੰਤ ਤੱਕ ਆ ਸਕਦੇ ਹਨ ਭਾਰਤ
Published : Mar 16, 2021, 9:40 am IST
Updated : Mar 16, 2021, 11:18 am IST
SHARE ARTICLE
Boris Johnson
Boris Johnson

ਯੂਰਪੀਅਨ ਸੰਘ ਤੋਂ ਅਲੱਗ ਹੋਣ ਤੋਂ ਬਾਅਦ ਇਹ ਪਹਿਲੀ ਵੱਡੀ ਅੰਤਰਰਾਸ਼ਟਰੀ ਯਾਤਰਾ ਹੋਵੇਗੀ

 ਨਵੀਂ ਦਿੱਲੀ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਅਪ੍ਰੈਲ ਦੇ ਅੰਤ ਤੱਕ ਭਾਰਤ ਆ ਸਕਦੇ ਹਨ। ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੇ ਦਫ਼ਤਰ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।

Boris JohnsonBoris Johnson

ਯੂਰਪੀਅਨ ਸੰਘ ਤੋਂ ਅਲੱਗ ਹੋਣ ਤੋਂ ਬਾਅਦ ਇਹ ਪਹਿਲੀ ਵੱਡੀ ਅੰਤਰਰਾਸ਼ਟਰੀ ਯਾਤਰਾ ਹੋਵੇਗੀ, ਜਿਸ ਵਿਚ ਬ੍ਰਿਟੇਨ ਦੇ ਮੌਕਿਆਂ ਨੂੰ ਵਧਾਉਣ ਦੇ ਯਤਨ ਕੀਤੇ ਜਾ ਰਹੇ ਹਨ।

 

ਬੋਰਿਸ ਜਾਨਸਨ  ਨੇ ਇਸ ਤੋਂ ਪਹਿਲਾਂ ਇਸ ਸਾਲ 26 ਜਨਵਰੀ ਨੂੰ ਭਾਰਤ ਦੇ ਗਣਤੰਤਰ ਦਿਵਸ ਦੇ ਮੌਕੇ 'ਤੇ ਮਹਿਮਾਨ ਵਜੋਂ ਭਾਰਤ ਆਉਣਾ ਸੀ ਪਰ ਯੂਕੇ ਵਿੱਚ ਕੋਰੋਨਾ ਸੰਕਟ ਤੋਂ ਬਾਅਦ, ਬੋਰਿਸ ਜਾਨਸਨ ਨੇ ਆਪਣਾ ਦੌਰਾ ਰੱਦ ਕਰ ਦਿੱਤਾ ਸੀ। ਇਸ ਤੋਂ ਇਲਾਵਾ ਬੋਰਿਸ ਜਾਨਸਨ ਦੇ ਦੌਰੇ ਦਾ ਮੁੱਖ ਉਦੇਸ਼ ਚੀਨ 'ਤੇ ਨਜ਼ਰ ਰੱਖਣਾ ਹੋਵੇਗਾ। 

Boris JohnsonBoris Johnson

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement