Arvind Kejriwal News: ਅਦਾਲਤ ਵਿਚ ਪੇਸ਼ ਹੋਏ ਅਰਵਿੰਦ ਕੇਜਰੀਵਾਲ; ਮਿਲੀ ਜ਼ਮਾਨਤ
Published : Mar 16, 2024, 10:31 am IST
Updated : Mar 16, 2024, 11:07 am IST
SHARE ARTICLE
Arvind Kejriwal
Arvind Kejriwal

ਇਥੇ ਕੇਜਰੀਵਾਲ ਨੂੰ 15 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਮਿਲ ਗਈ।

Arvind Kejriwal News: ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਰਾਊਜ਼ ਐਵੇਨਿਊ ਅਦਾਲਤ ਵਿਚ ਪੇਸ਼ ਹੋਏ। ਇਥੇ ਕੇਜਰੀਵਾਲ ਨੂੰ 15 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਮਿਲ ਗਈ।

ਦਿੱਲੀ ਦੇ ਮੁੱਖ ਮੰਤਰੀ ਨੂੰ ਇਹ ਜ਼ਮਾਨਤ ਆਈਪੀਸੀ ਦੀ ਧਾਰਾ 174 ਦੀ ਉਲੰਘਣਾ ਲਈ ਦਿਤੀ ਗਈ ਹੈ। ਦਰਅਸਲ, ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਵਾਰ-ਵਾਰ ਸੰਮਨ ਭੇਜਣ ਦੇ ਬਾਵਜੂਦ ਅਰਵਿੰਦ ਕੇਜਰੀਵਾਲ ਪੁੱਛਗਿੱਛ ਲਈ ਪੇਸ਼ ਨਹੀਂ ਹੋ ਰਹੇ ਸਨ। ਅਜਿਹੇ 'ਚ ਈਡੀ ਨੇ ਕੇਜਰੀਵਾਲ ਵਿਰੁਧ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਸੀ।

ਈਡੀ ਨੇ ਹੁਣ ਤਕ ਕੇਜਰੀਵਾਲ ਨੂੰ 8 ਸੰਮਨ ਜਾਰੀ ਕੀਤੇ ਹਨ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕਰਕੇ 16 ਮਾਰਚ ਨੂੰ ਪੇਸ਼ ਹੋਣ ਲਈ ਕਿਹਾ ਸੀ। ਈਡੀ ਨੇ ਮਨੀ ਲਾਂਡਰਿੰਗ ਜਾਂਚ 'ਚ ਸੰਮਨ ਦੀ ਪਾਲਣਾ ਨਾ ਕਰਨ 'ਤੇ ਅਰਵਿੰਦ ਕੇਜਰੀਵਾਲ 'ਤੇ ਮੁਕੱਦਮਾ ਚਲਾਉਣ ਦੀ ਬੇਨਤੀ ਕਰਦੇ ਹੋਏ ਅਦਾਲਤ 'ਚ ਨਵੀਂ ਸ਼ਿਕਾਇਤ ਦਰਜ ਕੀਤੀ ਸੀ।

(For more Punjabi news apart from Arvind Kejriwal gets bail from court news, stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement