ਕਾਂਗਰਸ ਆਗੂ ਦਿਗਵਿਜੈ ਸਿੰਘ ਅਤੇ ਰਣਦੀਪ ਸੁਰਜੇਵਾਲਾ ਵੀ ਹੋਏ ਕੋਰੋਨਾ ਦਾ ਸ਼ਿਕਾਰ
Published : Apr 16, 2021, 10:47 am IST
Updated : Apr 16, 2021, 10:47 am IST
SHARE ARTICLE
Randeep Surjewala and Digvijay Singh test positive for Covid-19
Randeep Surjewala and Digvijay Singh test positive for Covid-19

ਟਵੀਟ ਕਰ ਦਿੱਤੀ ਜਾਣਕਾਰੀ

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ। ਇਸ ਦੌਰਾਨ ਕਾਂਗਰਸ ਆਗੂ ਦਿਗਵਿਜੈ ਸਿੰਘ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਕਾਂਗਰਸ ਆਗੂ ਨੇ ਟਵੀਟ ਕਰਦਿਆਂ ਦੱਸਿਆ ਕਿ ਉਹਨਾਂ ਨੇ ਅਪਣੇ ਆਪ ਨੂੰ ਦਿੱਲੀ ਸਥਿਤ ਘਰ ਵਿਚ ਏਕਾਂਤਵਾਸ ਕਰ ਲਿਆ ਹੈ।

Digvijay SInghDigvijay SIngh

ਕਾਂਗਰਸ ਆਗੂ ਨੇ ਲ਼ਿਖਿਆ, ‘ਮੇਰੀ ਕੋਵਿਡ ਜਾਂਚ ਰਿਪੋਰਟ ਪਾਜ਼ੇਟਿਵ ਆਈ ਹੈ। ਫਿਲਹਾਲ ਅਪਣੀ ਦਿੱਲੀ ਰਿਹਾਇਸ਼ ’ਤੇ ਕੁਆਰੰਟੀਨ ਹਾਂ। ਕ੍ਰਿਪਾ ਕਰਕੇ ਇਸ ਦੌਰਾਨ ਮੇਰੇ ਸੰਪਰਕ ਵਿਚ ਆਏ ਸਾਰੇ ਲੋਕ ਖੁਦ ਨੂੰ ਏਕਾਂਤਵਾਸ ਵਿਚ ਰੱਖ ਕੇ ਅਪਣੀ ਸਿਹਤ ਸਬੰਧੀ ਸਾਰੀਆਂ ਸਾਵਧਾਨੀਆਂ ਵਰਤਣ’।

Randeep SurjewalaRandeep Surjewala

ਇਸ ਤੋਂ ਇਲਾਵਾ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਉਹਨਾਂ ਨੇ ਟਵੀਟ ਕਰਕੇ ਕਿਹਾ ਕਿ ਪਿਛਲੇ 5 ਦਿਨਾਂ ਵਿਚ ਜੋ ਵੀ ਲੋਕ ਮੇਰੇ ਸੰਪਰਕ ਵਿਚ ਆਏ ਉਹ ਏਕਾਂਤਵਾਸ ਹੋ ਜਾਣ ਤੇ ਜ਼ਰੂਰੀ ਸਾਵਧਾਨੀਆਂ ਵਰਤਣ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement