ਭਾਰਤ ’ਚ ਕੋਰੋਨਾ ਦੇ ਇਕ ਦਿਨ ’ਚ ਦੋ ਲੱਖ ਤੋਂ ਵੱਧ ਮਾਮਲੇ ਆਏ, 1,185 ਮੌਤਾਂ
Published : Apr 16, 2021, 11:40 am IST
Updated : Apr 16, 2021, 11:40 am IST
SHARE ARTICLE
Corona Case
Corona Case

ਲਾਗ ਪੀੜਤ ਲੋਕਾਂ ਦੀ ਗਿਣਤੀ 15,69,743 ਹੋ ਗਈ ਹੈ। 

ਨਵੀਂ ਦਿੱਲੀ : ਭਾਰਤ ’ਚ ਕੋਰੋਨਾ ਵਾਇਰਸ ਦੇ ਇਕ ਦਿਨ ’ਚ ਹੁਣ ਤਕ ਦੇ ਸੱਭ ਤੋਂ ਵੱਧ  2,17,353 ਨਵੇਂ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਲਾਗ ਦੇ ਕੁਲ ਮਾਮਲੇ 1,42,91,917 ਹੋ ਗਏ ਹਨ

ਜਦਕਿ 15 ਲੱਖ ਤੋਂ ਵੱਧ ਲੋਕ ਹਾਲੇ ਵੀ ਲਾਗ ਦੀ ਚਪੇਟ ਵਿਚ ਹਨ। ਮੰਤਰਾਲੇ ਦੇ ਸ਼ੁਕਰਵਾਰ ਸਵੇਰੇ ਦੇ ਅੰਕੜਿਆਂ ਮੁਤਾਬਕ  ਬੀਤੇ 24 ਘੰਟੇ ’ਚ 1,185 ਲੋਕਾਂ ਦੀ ਮੌਤ ਦੇ ਬਾਅਦ ਮ੍ਰਿਤਕਾਂ ਦੀ ਗਿਣਤੀ  1,74,308 ਹੋ ਗਈ ਹੈ।

Corona CaseCorona Case

ਜੋ 18 ਅਕਤੂਬਰ 2020 ਦੇ ਬਾਅਦ ਸੱਭ ਤੋਂ ਵੱਧ ਹੈ।  ਲਾਗਤਾਰ 37 ਵੇਂ ਦਿਨ ਮਾਮਲਿਆਂ ’ਚ ਵਾਧਾ ਦੇਖਿਆ ਗਿਆ ਹੈ ਅਤੇ ਲਾਗ ਪੀੜਤ ਲੋਕਾਂ ਦੀ ਗਿਣਤੀ 15,69,743 ਹੋ ਗਈ ਹੈ। 

corona casecorona case

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement