'ਆਪ' ਸਰਕਾਰ ਨੇ ਸੱਤਾ ਵਿਚ ਆਉਂਦਿਆਂ ਹੀ ਆਪਣਾ ਵਾਅਦਾ ਪੂਰਾ ਕੀਤਾ- ਬਿਜਲੀ ਮੰਤਰੀ
Published : Apr 16, 2022, 5:36 pm IST
Updated : Apr 16, 2022, 5:36 pm IST
SHARE ARTICLE
Harbhajan Singh ETO
Harbhajan Singh ETO

''ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਬਿਜਲੀ ਨਾਲ ਰੁਸ਼ਨਾ ਦੇਵਾਂਗੇ''

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਹਰ ਘਰ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਇਸ ਦੀ ਸ਼ੁਰੂਆਤ 1 ਜੁਲਾਈ ਤੋਂ ਹੋਵੇਗੀ। ਸਰਕਾਰ ਵਪਾਰਕ ਅਤੇ ਉਦਯੋਗਿਕ ਬਿਜਲੀ ਦੇ ਰੇਟ ਨਹੀਂ ਵਧਾਏਗੀ।

ਇਸ ਦੇ ਨਾਲ ਹੀ ਕਿਸਾਨਾਂ ਨੂੰ ਮੁਫਤ ਬਿਜਲੀ ਵੀ ਮਿਲਦੀ ਰਹੇਗੀ।  300 ਯੂਨਿਟ ਮੁਆਫ਼ ਕਰਨ ਦੇ ਐਲਾਨ ਤੋਂ ਬਾਅਦ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦਾ ਬਿਆਨ ਸਾਹਮਣੇ ਆਇਆ ਹੈ।

 

Harbhajan Singh ETOHarbhajan Singh ETO

 

 ਉਹਨਾਂ ਕਿਹਾ ਪੰਜਾਬ ਸਰਕਾਰ ਨੇ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਪੂਰਾ ਕੀਤਾ। ਇਹ ਫ਼ੈਸਲਾ ਇੱਕ ਜੁਲਾਈ ਤੋਂ ਲਾਗੂ ਹੋਵੇਗਾ ਅਤੇ ਬਤੌਰ ਬਿਜਲੀ ਮੰਤਰੀ ਮੈਂ ਵਾਅਦਾ ਕਰਦਾ ਹਾਂ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਬਿਜਲੀ ਨਾਲ ਰੁਸ਼ਨਾ ਦੇਵਾਂਗੇ।  

 

Harbhajan Singh ETOHarbhajan Singh ETO

 

ਉਹਨਾਂ ਕਿਹਾ ਕਿ  ਪਿਛਲੀਆਂ ਸਰਕਾਰਾਂ ਪੰਜ ਸਾਲ ਬੀਤ ਜਾਣ ਤੋਂ ਬਾਅਦ ਆਪਣੇ ਵਾਅਦੇ ਪੂਰੇ ਕਰਦੀਆਂ  ਸਨ ਪਰ ਸਾਡੀ ਸਰਕਾਰ ਨੇ ਸੱਤਾ ਵਿਚ ਆਉਂਦਿਆਂ ਹੀ ਆਪਣਾ ਵਾਅਦਾ ਪੂਰਾ ਕੀਤਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement