Air India Threat: ਏਅਰ ਇੰਡੀਆ ਦੇ ਜਹਾਜ਼ ਵਿਚ ਬੰਬ ਦੀ ਖ਼ਬਰ ਨੇ ਯਾਤਰੀਆਂ ਦੇ ਸੁਕਾਏ ਸਾਹ, ਯਾਤਰੀਆਂ ਨੂੰ ਕੱਢਿਆ ਬਾਹਰ

By : GAGANDEEP

Published : May 16, 2024, 11:59 am IST
Updated : May 16, 2024, 11:59 am IST
SHARE ARTICLE
Air India Threat News in punjabi
Air India Threat News in punjabi

Air India Threat: ਘਬਰਾਏ ਯਾਤਰੀਆਂ ਦੇ ਸੁੱਕੇ ਸਾਹ

Air India Threat News in punjabi : IGI ਹਵਾਈ ਅੱਡੇ 'ਤੇ ਦਿੱਲੀ-ਵਡੋਦਰਾ ਏਅਰ ਇੰਡੀਆ ਦੀ ਉਡਾਣ ਵਿਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਜਹਾਜ਼ ਦੇ ਟਾਇਲਟ ਵਿਚ ਚਾਲਕ ਦਲ ਦੇ ਇਕ ਮੈਂਬਰ ਨੇ ਇਕ ਟਿਸ਼ੂ ਪੇਪਰ ਦੇਖਿਆ, ਜਿਸ 'ਤੇ ਬੰਬ ਸ਼ਬਦ ਲਿਖਿਆ ਹੋਇਆ ਸੀ।

ਇਹ ਵੀ ਪੜ੍ਹੋ: Punjab Weather News: ਪੰਜਾਬ ’ਚ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਪੈ ਰਹੀ ਲੂ  

ਬੰਬ ਦੀ ਸੂਚਨਾ ਮਿਲਣ 'ਤੇ ਯਾਤਰੀਆਂ ਨੂੰ ਫਲਾਈਟ ਤੋਂ ਤੁਰੰਤ ਉਤਾਰ ਦਿਤਾ ਗਿਆ। ਬੰਬ ਅਤੇ ਡੌਗ ਸਕੁਐਡ ਟੀਮ ਨੇ ਮੌਕੇ 'ਤੇ ਪਹੁੰਚ ਕੇ ਤਲਾਸ਼ੀ ਮੁਹਿੰਮ ਚਲਾਈ ਪਰ ਕੁਝ ਵੀ ਸ਼ੱਕੀ ਨਹੀਂ ਮਿਲਿਆ। ਬਾਅਦ ਵਿਚ ਯਾਤਰੀਆਂ ਨੂੰ ਰਵਾਨਾ ਕੀਤਾ ਗਿਆ। ਜਾਣਕਾਰੀ ਮੁਤਾਬਕ ਏਅਰ ਇੰਡੀਆ ਦੇ ਜਹਾਜ਼ 'ਚ ਇਕ ਟਿਸ਼ੂ ਪੇਪਰ ਮਿਲਿਆ ਹੈ, ਜਿਸ 'ਤੇ ਬੰਬ ਲਿਖਿਆ ਹੋਇਆ ਸੀ। ਇਸ ਨੂੰ ਦੇਖ ਕੇ ਯਾਤਰੀਆਂ ਅਤੇ ਚਾਲਕ ਦਲ 'ਚ ਦਹਿਸ਼ਤ ਫੈਲ ਗਈ। ਯਾਤਰੀਆਂ ਨੂੰ ਫਲਾਈਟ ਤੋਂ ਉਤਾਰ ਦਿਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਘੰਟਿਆਂ ਦੀ ਜਾਂਚ ਤੋਂ ਬਾਅਦ ਵੀ ਕੁਝ ਨਹੀਂ ਮਿਲਿਆ।

ਇਹ ਵੀ ਪੜ੍ਹੋ: Punjab News: ਮੈਰੀਟੋਰੀਅਸ ਸਕੂਲਾਂ 'ਚ ਅੱਜ ਤੋਂ ਸ਼ੁਰੂ ਹੋ ਰਹੀ ਕਾਊਂਸਲਿੰਗ, ਮੈਰਿਟ ਦੇ ਆਧਾਰ 'ਤੇ 2400 ਵਿਦਿਆਰਥੀਆਂ ਨੂੰ ਬੁਲਾਇਆ

ਪੁਲਿਸ ਮੁਤਾਬਕ 15 ਮਈ ਦੀ ਸ਼ਾਮ ਕਰੀਬ 7:30 ਵਜੇ ਵਡੋਦਰਾ ਲਈ ਰਵਾਨਾ ਹੋਣ ਵਾਲੀ ਏਅਰ ਇੰਡੀਆ ਦੀ ਫਲਾਈਟ ਦੇ ਟਾਇਲਟ 'ਚ ਇਕ ਟਿਸ਼ੂ ਪੇਪਰ ਜਿਸ 'ਤੇ ਬੰਬ ਲਿਖਿਆ ਹੋਇਆ ਸੀ, ਦੀ ਸੂਚਨਾ ਮਿਲੀ ਸੀ। ਸੂਚਨਾ ਤੋਂ ਬਾਅਦ ਪੂਰੀ ਫਲਾਈਟ 'ਚ ਤਲਾਸ਼ੀ ਮੁਹਿੰਮ ਚਲਾਈ ਗਈ। ਯਾਤਰੀਆਂ ਦੇ ਸਮਾਨ ਸਮੇਤ ਫਲਾਈਟ ਦੇ ਹਰ ਨੁੱਕਰੇ ਅਤੇ ਕੋਨੇ ਦੀ ਤਲਾਸ਼ੀ ਲਈ ਗਈ ਪਰ ਕੁਝ ਵੀ ਸ਼ੱਕੀ ਨਹੀਂ ਮਿਲਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Air India Threat News in punjabi, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement