ਉੱਤਰ ਪ੍ਰਦੇਸ਼ 'ਚ ਵਾਪਰਿਆ ਦਰਦਨਾਕ ਹਾਦਸਾ, ਇਕੋ ਪਰਿਵਾਰ ਦੇ ਚਾਰ ਜੀਆਂ ਦੀ ਗਈ ਜਾਨ
Published : Jun 16, 2022, 12:15 pm IST
Updated : Jun 16, 2022, 12:15 pm IST
SHARE ARTICLE
Tragic accident in Uttar Pradesh
Tragic accident in Uttar Pradesh

ਤਿੰਨ ਲੋਕ ਗੰਭੀਰ ਜ਼ਖਮੀ

 

 ਆਗਰਾ : ਉੱਤਰ ਪ੍ਰਦੇਸ਼ ਦੇ ਬਸਤੀ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਦਰਦਨਾਕ ਮੌਤ ਹੋ ਗਈ। 3 ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Tragic accident in Uttar Pradesh Tragic accident in Uttar Pradesh

 

ਜਾਣਕਾਰੀ ਮੁਤਾਬਕ ਕਪਤਾਨਗੰਜ ਥਾਣਾ ਖੇਤਰ ਦੇ ਨੈਸ਼ਨਲ ਹਾਈਵੇਅ 'ਤੇ ਇਕ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਅਣਪਛਾਤੇ ਵਾਹਨ ਨਾਲ ਟਕਰਾ ਗਈ। ਹਾਦਸੇ 'ਚ ਕਾਰ ਦੇ ਪਰਖੱਚੇ ਉੱਡ ਗਏ। ਮ੍ਰਿਤਕ ਗੋਰਖਪੁਰ ਦੇ ਪਾਦਰੀ ਬਾਜ਼ਾਰ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ।

Tragic accident in Uttar Pradesh Tragic accident in Uttar Pradesh

 

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਮ੍ਰਿਤਕਾਂ ਅਤੇ ਜ਼ਖਮੀਆਂ ਨੂੰ ਬਾਹਰ ਕੱਢਿਆ। ਗੰਭੀਰ ਜ਼ਖਮੀਆਂ ਨੂੰ ਐਂਬੂਲੈਂਸ ਦੀ ਮਦਦ ਨਾਲ ਸਥਾਨਕ ਹਸਪਤਾਲ ਭੇਜਿਆ ਗਿਆ। ਜਿੱਥੇ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਕੇਜੀਐਮਸੀ ਰੈਫਰ ਕਰ ਦਿੱਤਾ। ਪੁਲਿਸ ਨੇ ਇਸ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

deathdeath

Location: India, Uttar Pradesh, Agra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement