Jammu-Kashmir: ਡੋਡਾ ਜ਼ਿਲ੍ਹੇ 'ਚ ਅੱ.ਤ.ਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਗੋ.ਲੀਬਾਰੀ, ਫ਼ੌਜੀ ਅਫ਼ਸਰ ਸਮੇਤ 4 ਜਵਾਨ ਸ਼ਹੀਦ
Published : Jul 16, 2024, 8:42 am IST
Updated : Jul 16, 2024, 8:42 am IST
SHARE ARTICLE
Jammu-Kashmir: Gunfight between terrorists and security forces in Doda district
Jammu-Kashmir: Gunfight between terrorists and security forces in Doda district

Jammu-Kashmir: 34 ਦਿਨਾਂ 'ਚ ਅੱ.ਤਵਾ.ਦੀਆਂ ਨਾਲ ਇਹ ਪੰਜਵਾਂ ਮੁਕਾਬਲਾ

 

 Gunfight between terrorists and security forces in Doda district: ਰਾਸ਼ਟਰੀ ਰਾਈਫਲਜ਼ ਅਤੇ ਜੰਮੂ-ਕਸ਼ਮੀਰ ਪੁਲਿਸ ਸੋਮਵਾਰ ਦੇਰ ਸ਼ਾਮ ਤੋਂ ਡੋਡਾ ਸ਼ਹਿਰ ਤੋਂ ਲਗਭਗ 55 ਕਿਲੋਮੀਟਰ ਦੂਰ ਡੀਸਾ ਜੰਗਲੀ ਖੇਤਰ ਦੇ ਧਾਰੀ ਗੋਟੇ ਉਰਰਬਾਗੀ ਵਿੱਚ ਤਲਾਸ਼ੀ ਮੁਹਿੰਮ ਚਲਾ ਰਹੀ ਸੀ।

ਪੜ੍ਹੋ ਇਹ ਖ਼ਬਰ :  Punjab News: ਮਹਾਰਾਜਾ ਰਣਜੀਤ ਸਿੰਘ ਦਾ ਕਿਲ੍ਹਾ ਸੈਲਾਨੀਆਂ ਲਈ ਖੋਲ੍ਹਣ 'ਤੇ ਕੋਈ ਇਤਰਾਜ਼ ਨਹੀਂ: ਏ.ਐਸ.ਆਈ

ਇਸ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ। ਜਦੋਂ ਅੱਤਵਾਦੀ ਭੱਜਣ ਲੱਗੇ ਤਾਂ ਜਵਾਨਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ। ਇਲਾਕੇ 'ਚ ਸੰਘਣੇ ਦਰੱਖਤਾਂ ਕਾਰਨ ਅੱਤਵਾਦੀ ਸੁਰੱਖਿਆ ਬਲਾਂ ਨੂੰ ਚਕਮਾ ਦਿੰਦੇ ਰਹੇ। ਸੋਮਵਾਰ ਰਾਤ ਕਰੀਬ 9 ਵਜੇ ਜੰਗਲ 'ਚ ਫਿਰ ਗੋਲੀਬਾਰੀ ਹੋਈ। ਗੋਲੀਬਾਰੀ 'ਚ 5 ਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ ਇੱਕ ਫ਼ੌਜੀ ਅਫ਼ਸਰ ਸਮੇਤ ਚਾਰ ਦੀ ਮੌਤ ਹੋ ਗਈ।

ਪੜ੍ਹੋ ਇਹ ਖ਼ਬਰ :  Bus Accident: ਮੁੰਬਈ ਐਕਸਪ੍ਰੈੱਸ ਹਾਈਵੇਅ 'ਤੇ ਬੱਸ ਖੱਡ 'ਚ ਡਿੱਗਣ ਕਾਰਨ 4 ਲੋਕਾਂ ਦੀ ਮੌਤ, ਕਈ ਜ਼ਖਮੀ

ਜੰਮੂ ਡਿਵੀਜ਼ਨ ਦੇ ਡੋਡਾ ਵਿੱਚ 34 ਦਿਨਾਂ ਵਿੱਚ ਇਹ ਪੰਜਵਾਂ ਮੁਕਾਬਲਾ ਹੈ। ਇਸ ਤੋਂ ਪਹਿਲਾਂ 9 ਜੁਲਾਈ ਨੂੰ ਮੁਕਾਬਲਾ ਹੋਇਆ ਸੀ। ਇੱਥੇ 26 ਜੂਨ ਨੂੰ ਇੱਕ ਅਤੇ 12 ਜੂਨ ਨੂੰ ਦੋ ਹਮਲੇ ਹੋਏ ਸਨ। ਸਾਰੇ ਹਮਲੇ ਐਨਕਾਊਂਟਰ ਤੋਂ ਬਾਅਦ ਕੀਤੇ ਗਏ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement