ED ਨੇ ਸੋਨੂੰ ਸੂਦ, ਰੌਬਿਨ ਉਥੱਪਾ ਤੇ ਯੁਵਰਾਜ ਸਿੰਘ ਨੂੰ ਜਾਰੀ ਕੀਤਾ ਸੰਮਨ
Published : Sep 16, 2025, 1:07 pm IST
Updated : Sep 16, 2025, 2:01 pm IST
SHARE ARTICLE
ED Issues Summons to Sonu Sood, Robin Uthappa and Yuvraj Singh Latest News in Punjabi
ED Issues Summons to Sonu Sood, Robin Uthappa and Yuvraj Singh Latest News in Punjabi

ਕੀਤੀ ਜਾਵੇਗੀ ਪੁੱਛਗਿੱਛ 

ED Issues Summons to Sonu Sood, Robin Uthappa and Yuvraj Singh Latest News in Punjabi ਈ.ਡੀ. ਨੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ, ਸਾਬਕਾ ਕ੍ਰਿਕਟਰ ਰੌਬਿਨ ਉਥੱਪਾ ਤੇ ਯੁਵਰਾਜ ਸਿੰਘ ਨੂੰ ਸੰਮਨ ਜਾਰੀ ਕੀਤਾ ਹੈ। 

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਈ.ਡੀ. ਨੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ, ਸਾਬਕਾ ਕ੍ਰਿਕਟਰ ਰੌਬਿਨ ਉਥੱਪਾ ਤੇ ਯੁਵਰਾਜ ਸਿੰਘ ਨੂੰ ਸੰਮਨ ਜਾਰੀ ਕੀਤਾ ਹੈ। ਦੱਸ ਦਈਏ ਕਿ ਇਹ ਸੰਮਨ ਗ਼ੈਰ-ਕਾਨੂੰਨੀ ਸੱਟੇਬਾਜ਼ੀ ਐਪ ਮਾਮਲੇ ਵਿਚ ਜਾਰੀ ਕੀਤਾ ਗਿਆ ਹੈ। ਇਸ ਦੇ ਤਹਿਤ ਰੌਬਿਨ ਉਥੱਪਾ ਨੂੰ 22 ਸਤੰਬਰ, ਯੁਵਰਾਜ ਸਿੰਘ ਨੂੰ 23 ਸਤੰਬਰ, ਤੇ ਸੋਨੂੰ ਸੂਦ ਨੂੰ 24 ਸਤੰਬਰ ਈ.ਡੀ. ਦੇ ਦਿੱਲੀ ਹੈੱਡਕੁਆਰਟਰ ਵਿਚ ਪੁੱਛਗਿੱਛ ਲਈ ਪੇਸ਼ ਹੋਣਾ ਪਵੇਗਾ। ਈ.ਡੀ. ਹੁਣ ਸੋਨੂੰ ਸੂਦ, ਰੌਬਿਨ ਉਥੱਪਾ ਤੇ ਯੁਵਰਾਜ ਸਿੰਘ ਤੋਂ ਗ਼ੈਰ-ਕਾਨੂੰਨੀ ਸੱਟੇਬਾਜ਼ੀ ਐਪ ਮਾਮਲੇ ਵਿਚ ਪੁੱਛਗਿੱਛ ਕਰੇਗੀ।

(For more news apart from ED Issues Summons to Sonu Sood, Robin Uthappa and Yuvraj Singh Latest News in Punjabi stay tuned to Rozana Spokesman.)

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement