ਮੂਰਤੀ ਵਿਸਰਜਨ ਦੌਰਾਨ ਵਾਪਰਿਆ ਵੱਡਾ ਹਾਦਸਾ, ਨਦੀ 'ਚ ਡੁੱਬਣ ਕਾਰਨ 5 ਲੋਕਾਂ ਦੀ ਹੋਈ ਮੌਤ
Published : Oct 16, 2021, 1:26 pm IST
Updated : Oct 16, 2021, 1:26 pm IST
SHARE ARTICLE
Major accident happened in Agra
Major accident happened in Agra

ਘਟਨਾ ਤੋਂ ਬਾਅਦ ਇਲਾਕੇ ਵਿਚ ਫੈਲੀ ਸਨਸਨੀ

 

ਆਗਰਾ : ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ ਮੂਰਤੀ ਵਿਸਰਜਨ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ ਹੈ। ਆਗਰਾ ਵਿੱਚ ਮੂਰਤੀ ਵਿਸਰਜਨ ਦੌਰਾਨ ਕਈ ਲੋਕ ਨਦੀ ਵਿੱਚ ਡੁੱਬ ਗਏ। ਇਸ ਵਿੱਚੋਂ ਪੰਜ ਲੋਕਾਂ ਦੀ ਨਦੀ ਵਿੱਚ ਡੁੱਬਣ ਕਾਰਨ ਮੌਤ (Major accident happened in Agra)  ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿਚ ਸਨਸਨੀ (Major accident happened in Agra)  ਫੈਲ ਗਈ।

 

 

(Major accident happened in Agra) (Major accident happened in Agra)

 

  ਹੋਰ ਵੀ ਪੜ੍ਹੋ: ਜਸ਼ਪੁਰ ਘਟਨਾ: ਮ੍ਰਿਤਕਾਂ ਦੇ ਵਾਰਸਾਂ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਦੇਵੇਗੀ ਛੱਤੀਸਗੜ੍ਹ ਸਰਕਾਰ

ਦੱਸਿਆ ਜਾ ਰਿਹਾ ਹੈ ਕਿ ਆਗਰਾ ਦੇ ਇੱਕ ਪਿੰਡ ਵਿੱਚ ਦੁਸਹਿਰੇ ਵਾਲੇ ਦਿਨ ਕੁਝ ਲੋਕ ਮੂਰਤੀ ਵਿਸਰਜਨ ਲਈ ਪਾਰਵਤੀ ਨਦੀ 'ਤੇ ਪਹੁੰਚੇ ਸਨ। ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਉੱਥੇ ਮੌਜੂਦ (Major accident happened in Agra)  ਸਨ।

 

 

(Major accident happened in Agra) (Major accident happened in Agra)

 

  ਹੋਰ ਵੀ ਪੜ੍ਹੋ: ਇੰਡੋਨੇਸ਼ੀਆ 'ਚ ਨਦੀ ਦੀ ਸਫਾਈ ਕਰ ਰਹੇ 11 ਬੱਚੇ ਡੁੱਬੇ

ਕੁਝ ਲੋਕ ਮੂਰਤੀ ਵਿਸਰਜਨ ਕਰਦੇ ਸਮੇਂ ਜ਼ਿਆਦਾ ਡੂੰਘਾਈ ਵਿੱਚ ਚਲੇ ਗਏ ਅਤੇ ਡੁੱਬਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਹੈ। ਘਟਨਾ ਦੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਵੱਲੋਂ ਬਚਾਅ ਕਾਰਜ ਕੀਤਾ ਗਿਆ। ਪੰਜ ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ।  ਘਟਨਾ ਚੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਫੈਲ (Major accident happened in Agra)  ਗਈ। 

 

(Major accident happened in Agra) (Major accident happened in Agra)

 

  ਹੋਰ ਵੀ ਪੜ੍ਹੋ: ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ 'ਚ ਪੈ ਸਕਦਾ ਅੱਜ ਮੀਂਹ

Location: India, Uttar Pradesh, Agra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement