ਸਫਲ ਰਿਹਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਆਪ੍ਰੇਸ਼ਨ, ਮੋਤੀਆਬਿੰਦ ਦੀ ਸੀ ਸ਼ਿਕਾਇਤ

By : KOMALJEET

Published : Oct 16, 2022, 3:39 pm IST
Updated : Oct 16, 2022, 3:39 pm IST
SHARE ARTICLE
President Droupadi Murmu
President Droupadi Murmu

ਡਾਕਟਰਾਂ ਨੇ ਦਿਤੀ ਆਰਾਮ ਕਰਨ ਦੀ ਸਲਾਹ 

ਨਵੀਂ ਦਿੱਲੀ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਅੱਖ ਦਾ ਆਪ੍ਰੇਸ਼ਨ ਸਫਲ ਰਿਹਾ। ਉਹ ਮੋਤੀਆਬਿੰਦ ਦੀ ਸ਼ਿਕਾਇਤ ਕਰ ਰਹੇ ਸਨ। ਅਪ੍ਰੇਸ਼ਨ ਤੋਂ ਬਾਅਦ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਨੂੰ ਅੱਜ ਸਵੇਰੇ 11.30 ਵਜੇ ਦਿੱਲੀ ਕੈਂਟ ਸਥਿਤ ਆਰਮੀ ਹਸਪਤਾਲ ਰਿਸਰਚ ਐਂਡ ਰੈਫਰਲ ਵਿੱਚ ਦਾਖਲ ਕਰਵਾਇਆ ਗਿਆ ਸੀ।

ਦੱਸ ਦੇਈਏ ਕਿ ਰਾਸ਼ਟਰਪਤੀ ਦੀ ਖੱਬੀ ਅੱਖ ਵਿੱਚ ਮੋਤੀਆਬਿੰਦ ਸੀ ਜੋ ਕਿ ਸਰਜਰੀ ਨਾਲ ਠੀਕ ਹੋ ਗਿਆ ਹੈ। ਬ੍ਰਿਗੇਡੀਅਰ ਐਸ ਕੇ ਮਿਸ਼ਰਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਇਹ ਸਰਜਰੀ ਕੀਤੀ ਗਈ। ਇਸ ਤੋਂ ਬਾਅਦ ਦੁਪਹਿਰ 1:30 ਵਜੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਆਰਮੀ ਹਸਪਤਾਲ ਨੇ ਕਿਹਾ ਕਿ ਰਾਸ਼ਟਰਪਤੀ ਨੂੰ ਆਰਾਮ ਦੀ ਸਲਾਹ ਦਿੱਤੀ ਗਈ ਹੈ। 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement