ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ, 20 ਨਵੰਬਰ ਨੂੰ ਆਉਣਗੇ ਮੋਗਾ
Published : Nov 16, 2021, 12:49 pm IST
Updated : Nov 16, 2021, 1:45 pm IST
SHARE ARTICLE
Arvind Kejriwal
Arvind Kejriwal

022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੇਜਰੀਵਾਲ ਲਗਾਤਾਰ ਪੰਜਾਬ ਆ ਰਹੇ ਹਨ। 

 

 ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 20 ਨਵੰਬਰ ਨੂੰ ਮੋਗਾ ਆ ਰਹੇ ਹਨ। ਇਸ ਤੋਂ ਪਹਿਲਾਂ ਕੇਜਰੀਵਾਲ ਦਾ 14 ਨਵੰਬਰ ਨੂੰ ਮੋਗਾ ਆਉਣ ਦਾ ਪ੍ਰੋਗਰਾਮ ਸੀ ਕਿਸੇ ਕਾਰਨ ਕਰਕੇ ਰੱਦ ਹੋ ਗਿਆ ਸੀ। 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੇਜਰੀਵਾਲ ਲਗਾਤਾਰ ਪੰਜਾਬ ਆ ਰਹੇ ਹਨ। 

Arvind KejriwalArvind Kejriwal

ਚਰਚਾ ਹੈ ਕਿ ਕੇਜਰੀਵਾਲ ਮੋਗਾ ਦੌਰੇ ਦੌਰਾਨ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਸੋਨੂੰ ਸੂਦ ਇੰਨ੍ਹੀ ਦਿਨੀਂ ਮੋਗਾ ਸਥਿਤ ਆਪਣੇ ਘਰ ਵਿਚ ਹੀ ਹਨ। ਬੀਤੇ ਦਿਨੀਂ ਸੋਨੂੰ ਸੂਦ ਨੇ ਪ੍ਰੈੱਸ ਕਾਨਫਰੰਸ ਕਰਕੇ ਭੈਣ ਮਾਲਵਿਕਾ ਦੇ ਚੋਣ ਲੜਨ ਦਾ ਐਲਾਨ ਕੀਤਾ।  ਉੱਥੇ ਹੀ ਕੁੱਝ ਦਿਨ ਪਹਿਲਾ ਆਮ ਆਦਮੀ ਪਾਰਟੀ ਦੇ ਕਈ ਵਿਧਾਇਕਾ ਨੇ ਵੀ ਪਾਰਟੀ ਛੱਡ ਦਿੱਤੀ ਸੀ। ਇਸ ਲਈ ਕੇਜਰੀਵਾਲ ਦਾ ਇਹ ਦੌਰਾ ਵੱਡੇ ਐਲਾਨ ਵਾਲਾ ਹੋ ਸਕਦਾ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement