Ratan Tata Death Threats: ਵੱਡੇ ਉਦਯੋਗਪਤੀ ਨੂੰ ਮਿਲੀ ਜਾਨੋਂ ਮਾਰਨ ਦੀਆਂ ਧਮਕੀ, ਮੁੰਬਈ ਪੁਲਿਸ ਨੂੰ ਪਈਆਂ ਭਾਜੜਾਂ

By : GAGANDEEP

Published : Dec 16, 2023, 10:05 am IST
Updated : Dec 16, 2023, 10:05 am IST
SHARE ARTICLE
Ratan Tata Industrialist Ratan Tata received death threats News in punjabi
Ratan Tata Industrialist Ratan Tata received death threats News in punjabi

Ratan Tata Death Threats: ਪੁਲਿਸ ਨੇ ਕਰਨਾਟਕ ਤੋਂ ਦੋਸ਼ੀ ਨੂੰ ਫੜਿਆ

Ratan Tata Industrialist Ratan Tata received death threats News in punjabi : ਮੁੰਬਈ ਪੁਲਿਸ ਨੇ ਉਦਯੋਗਪਤੀ ਅਤੇ ਟਾਟਾ ਗਰੁੱਪ ਦੇ ਸਾਬਕਾ ਚੇਅਰਮੈਨ ਰਤਨ ਟਾਟਾ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੂੰ ਲੱਭ ਲਿਆ ਹੈ। ਦੋਸ਼ੀ ਨੇ ਮੁੰਬਈ ਪੁਲਿਸ ਨੂੰ ਫੋਨ ਕਰਕੇ ਕਿਹਾ ਸੀ ਕਿ ਰਤਨ ਟਾਟਾ ਦੀ ਸੁਰੱਖਿਆ ਵਧਾ ਦਿਓ ਨਹੀਂ ਤਾਂ ਉਨ੍ਹਾਂ ਦੀ ਹਾਲਤ ਸਾਇਰਸ ਮਿਸਤਰੀ ਵਰਗੀ ਹੋਵੇਗੀ। ਮੁੰਬਈ ਪੁਲਿਸ ਨੇ ਦੱਸਿਆ ਕਿ ਫੋਨ ਕਰਨ ਵਾਲੇ ਨੂੰ ਸਿਜ਼ੋਫ੍ਰੇਨੀਆ ਨਾਂ ਦੀ ਬੀਮਾਰੀ ਹੈ।

ਇਹ ਵੀ ਪੜ੍ਹੋ: Pakistan News: ਅਦਾਲਤ ਨੇ ਨਨਕਾਣਾ ਸਾਹਿਬ ਵਿੱਚ ਸਿੱਖ ਆਬਾਦੀ ਵਾਲੇ ਦੋ ਹਲਕਿਆਂ ਦੀ ਵੰਡ ਨੂੰ ਕੀਤਾ ਰੱਦ 

ਪੁਲਿਸ ਨੇ ਦੱਸਿਆ ਕਿ ਧਮਕੀਆਂ ਮਿਲਣ ਤੋਂ ਬਾਅਦ ਰਤਨ ਟਾਟਾ ਨੇ ਆਪਣੀ ਸੁਰੱਖਿਆ ਵਧਾ ਦਿੱਤੀ ਸੀ। ਨਾਲ ਹੀ, ਇੱਕ ਟੀਮ ਨੂੰ ਕਾਲ ਕਰਨ ਵਾਲੇ ਵਿਅਕਤੀ ਦੀ ਭਾਲ ਲਈ ਤਾਇਨਾਤ ਕੀਤਾ ਗਿਆ ਸੀ। ਕਾਲ ਦੀ ਲੋਕੇਸ਼ਨ ਟਰੇਸ ਕਰਨ ਤੋਂ ਬਾਅਦ ਦੋਸ਼ੀ ਨੂੰ ਕਰਨਾਟਕ ਤੋਂ ਹਿਰਾਸਤ 'ਚ ਲਿਆ ਗਿਆ।

ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ 'ਚ ਭ੍ਰਿਸ਼ਟਾਚਾਰ ਤੇ ਹੋਰ ਦੋਸ਼ਾਂ ਕਾਰਨ ਹੈੱਡ ਕਾਂਸਟੇਬਲ ਤੇ ਕਾਂਸਟੇਬਲ ਬਰਖਾਸਤ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement