ਜ਼ਾਕਿਰ ਹੁਸੈਨ ਦੇ ਦਿਹਾਂਤ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
Published : Dec 16, 2024, 1:25 pm IST
Updated : Dec 16, 2024, 1:25 pm IST
SHARE ARTICLE
Prime Minister Narendra Modi expressed grief over the death of Zakir Hussain
Prime Minister Narendra Modi expressed grief over the death of Zakir Hussain

ਉਨ੍ਹਾਂ ਕਿਹਾ ਕਿ ਪ੍ਰਸਿੱਧ ਤਬਲਾ ਵਾਦਕ, ਉਸਤਾਦ ਜ਼ਾਕਿਰ ਹੁਸੈਨ ਜੀ ਦੇ ਦੇਹਾਂਤ ਤੋਂ ਬਹੁਤ ਦੁਖੀ ਹਾਂ

 

Prime Minister Narendra Modi expressed grief over the death of Zakir Hussain: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਤਬਲਾ ਵਾਦਕ ਜ਼ਾਕਿਰ ਹੁਸੈਨ ਦੀ ਮੌਤ ’ਤੇ ਟਵੀਟ ਕਰ ਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 

ਉਨ੍ਹਾਂ ਕਿਹਾ ਕਿ ਪ੍ਰਸਿੱਧ ਤਬਲਾ ਵਾਦਕ, ਉਸਤਾਦ ਜ਼ਾਕਿਰ ਹੁਸੈਨ ਜੀ ਦੇ ਦੇਹਾਂਤ ਤੋਂ ਬਹੁਤ ਦੁਖੀ ਹਾਂ। ਉਨ੍ਹਾਂ ਨੂੰ ਇਕ ਸੱਚੀ ਪ੍ਰਤਿਭਾ ਦੇ ਰੂਪ ਵਿਚ ਯਾਦ ਕੀਤਾ ਜਾਵੇਗਾ, ਜਿਸ ਨੇ ਭਾਰਤੀ ਸ਼ਾਸਤਰੀ ਸੰਗੀਤ ਦੀ ਦੁਨੀਆਂ ਵਿਚ ਕ੍ਰਾਂਤੀ ਲਿਆ ਦਿੱਤੀ। 

ਉਨ੍ਹਾਂ ਨੇ ਤਬਲੇ ਨੂੰ ਵਿਸ਼ਵ ਪੱਧਰ ’ਤੇ ਪਹੁੰਚਾਇਆ। ਉਨ੍ਹਾਂ ਦੇ ਪਰਿਵਾਰ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ।

..

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement