ਬਿਜਲੀ ਦੀਆਂ ਤਾਰਾਂ ਦੀ ਚਪੇਟ 'ਚ ਆਈ ਬੱਸ,ਛੇ ਲੋਕਾਂ ਦੀ ਮੌਤ
Published : Jan 17, 2021, 8:41 am IST
Updated : Jan 17, 2021, 8:42 am IST
SHARE ARTICLE
Jalore Accident
Jalore Accident

ਕਈ ਲੋਕ ਹੋ ਗਏ ਜ਼ਖਮੀ

ਰਾਜਸਥਾਨ: ਰਾਜਸਥਾਨ ਦੇ ਜਲੌਰ ਜ਼ਿਲੇ ਵਿਚ ਸ਼ਨੀਵਾਰ ਦੇਰ ਰਾਤ ਇਕ ਹਾਦਸੇ ਵਿਚ ਬੱਸ ਵਿਚ ਸਵਾਰ ਘੱਟ ਤੋਂ ਘੱਟ ਛੇ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਇਕ ਬੱਸ ਬੇਕਾਬੂ ਹੋ ਕੇ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਗਈ।

photoJalore Accident

ਉੱਪ ਪੁਲਿਸ ਅਧਿਕਾਰੀ ਹਿੰਮਤ ਸਿੰਘ ਅਨੁਸਾਰ ਇਹ ਹਾਦਸਾ ਮਹੇਸ਼ਪੁਰਾ ਪਿੰਡ ਨੇੜੇ ਵਾਪਰਿਆ। ਇਕ ਬੱਸ ਚਾਲਕ ਸੜਕ ਤੋਂ ਭਟਕ ਕੇ ਇੱਕ ਪੇਂਡੂ ਖੇਤਰ ਵਿੱਚ ਗਿਆ ਜਿੱਥੇ ਬੱਸ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਗਈ ਅਤੇ ਅੱਗ ਲੱਗ ਗਈ।  ਇਹ ਪ੍ਰਾਈਵੇਟ ਬੱਸ ਬਾਡੇਰ ਤੋਂ ਬੇਵਾਰ ਜਾ ਰਹੀ ਸੀ। ਅਧਿਕਾਰੀ ਨੇ ਕਿਹਾ ਕਿ ਛੇ ਲੋਕ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ।

SHARE ARTICLE

ਏਜੰਸੀ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement