ਪਾਕਿ ਤੋਂ ਆਉਣ ਵਾਲੇ ਸਮਾਨ 'ਤੇ ਟੈਕਸ ਵਧਾ ਕੇ 200 ਫ਼ੀ ਸਦੀ ਕੀਤਾ
Published : Feb 17, 2019, 1:05 pm IST
Updated : Feb 17, 2019, 1:05 pm IST
SHARE ARTICLE
Arun jaitley
Arun jaitley

ਪੁਲਵਾਮਾ ਵਿਚ ਹੋਏ ਅਤਿਵਾਦੀ ਹਮਲੇ ਮਗਰੋਂ ਭਾਰਤ ਸਰਕਾਰ ਨੇ ਸਨਿਚਰਵਾਰ ਨੂੰ ਇਕ ਹੋਰ ਸਖ਼ਤ ਕਦਮ ਚੁੱਕਿਆ.....

ਨਵੀਂ ਦਿੱਲੀ : ਪੁਲਵਾਮਾ ਵਿਚ ਹੋਏ ਅਤਿਵਾਦੀ ਹਮਲੇ ਮਗਰੋਂ ਭਾਰਤ ਸਰਕਾਰ ਨੇ ਸਨਿਚਰਵਾਰ ਨੂੰ ਇਕ ਹੋਰ ਸਖ਼ਤ ਕਦਮ ਚੁੱਕਿਆ। ਪਾਕਿਸਤਾਨ ਤੋਂ ਆਉਣ ਵਾਲੇ ਸਮਾਨ 'ਤੇ ਸੀਮਾ ਟੈਕਸ ਤਤਕਾਲੀ ਪ੍ਰਭਾਵਾਂ ਨਾਲ ਵਧਾ ਕੇ 200 ਫ਼ੀ ਸਦੀ ਕਰ ਦਿਤਾ। ਸਰਕਾਰ ਇਸ ਤੋਂ ਪਹਿਲਾਂ ਪਾਕਿ ਨੂੰ ਦਿਤੇ ਗਏ 'ਸਭ ਤੋਂ ਤਰਜ਼ੀਹੀ ਦੇਸ਼' ਦਾ ਦਰਜਾ ਵਾਪਸ ਲੈ ਚੁੱਕੀ ਹੈ।   ਵਿੱਤ ਮੰਤਰੀ ਅਰੁਣ ਜੇਟਲੀ ਨੇ ਇਸ ਸਬੰਧੀ ਟਵੀਟ ਕੀਤਾ।  (ਪੀਟੀਆਈ)

Location: India, Delhi, New Delhi

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement