Delhi News: ਦਿੱਲੀ 'ਚ ਵੱਡਾ ਰੇਲ ਹਾਦਸਾ, ਜਖ਼ੀਰਾ ਫਲਾਈਓਵਰ 'ਤੇ ਪਟੜੀ ਤੋਂ ਹੇਠਾਂ ਉਤਰੇ ਮਾਲਗੱਡੀ ਦੇ 10 ਡੱਬੇ
Published : Feb 17, 2024, 2:08 pm IST
Updated : Feb 17, 2024, 2:16 pm IST
SHARE ARTICLE
Big train accident in Delhi New in punjabi
Big train accident in Delhi New in punjabi

Delhi News: ਹਾਦਸੇ 'ਚ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ

Big train accident in Delhi New in punjabi: ਦਿੱਲੀ ਵਿਚ ਸ਼ਨੀਵਾਰ ਨੂੰ ਇੱਕ ਮਾਲ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਨਗਰ-ਦਯਾਬਸਤੀ ਸੈਕਸ਼ਨ 'ਤੇ ਮਾਲ ਗੱਡੀ ਦੇ ਅੱਠ ਡੱਬੇ ਪਟੜੀ ਤੋਂ ਉਤਰ ਗਏ। ਇਹ ਹਾਦਸਾ ਜ਼ਖੀਰਾ ਫਲਾਈਓਵਰ ਨੇੜੇ ਵਾਪਰਿਆ।

ਇਹ ਵੀ ਪੜ੍ਹੋ: Haryana News: ਕੰਮ ਦੀ ਭਾਲ ਵਿਚ ਨਿਕਲੇ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ

ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਰੇਲਵੇ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਮਾਲ ਗੱਡੀ ਵਿਚ ਲੋਹੇ ਦੀਆਂ ਚਾਦਰਾਂ ਦੇ ਰੋਲ ਲੱਦੇ ਹੋਏ ਸਨ। ਹਾਦਸੇ 'ਚ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਘਟਨਾ ਸਵੇਰੇ 11.52 ਵਜੇ ਦੀ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: Abohar News: 3 ਧੀਆਂ ਦੇ ਪਿਓ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ 

ਰੇਲਵੇ ਦੀਆਂ ਟੀਮਾਂ ਪਟੜੀ ਤੋਂ ਉਤਰੇ ਮਾਲ ਗੱਡੀਆਂ ਦੇ ਡੱਬਿਆਂ ਨੂੰ ਸਿੱਧਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਇਸ ਦੇ ਨਾਲ ਹੀ ਟ੍ਰੈਕ ਦੀ ਮੁਰੰਮਤ ਵੀ ਕੀਤੀ ਜਾ ਰਹੀ ਹੈ।
 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Big train accident in Delhi New in punjabi stay,tuned to Rozana Spokesman)

Location: India, Goa

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement