 
          	ਐਨਸੀਐਸ ਦੇ ਅੰਕੜਿਆਂ ਅਨੁਸਾਰ, ਭੂਚਾਲ 10 ਕਿਲੋਮੀਟਰ ਦੀ ਡੂੰਘਾਈ 'ਤੇ ਆਇਆ।
Earthquake News: ਦਿੱਲੀ-ਐਨਸੀਆਰ ਖੇਤਰਾਂ ਵਿੱਚ ਵੀ ਸੋਮਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਜਿਸ ਨਾਲ ਸ਼ਹਿਰ ਦੇ ਲੋਕਾਂ ਵਿੱਚ ਦਹਿਸ਼ਤ ਫੈਲ ਗਈ।
ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਕਿਹਾ ਕਿ ਸੋਮਵਾਰ ਨੂੰ ਬਿਹਾਰ ਦੇ ਸੀਵਾਨ ਵਿੱਚ ਸਵੇਰੇ 08:02:08 ਵਜੇ ਭੂਚਾਲ ਆਇਆ ਇਸ ਦੀ ਰਿਕਟਰ ਪੈਮਾਨੇ 'ਤੇ 4 ਤੀਬਰਤਾ ਮਾਪੀ ਗਈ।
ਐਨਸੀਐਸ ਦੇ ਅੰਕੜਿਆਂ ਅਨੁਸਾਰ, ਭੂਚਾਲ 10 ਕਿਲੋਮੀਟਰ ਦੀ ਡੂੰਘਾਈ 'ਤੇ ਆਇਆ।
ਇਹ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਜਾਣ ਤੋਂ ਕੁਝ ਘੰਟਿਆਂ ਬਾਅਦ ਆਇਆ ਹੈ।
 
 
                     
                
 
	                     
	                     
	                     
	                     
     
     
     
     
     
                     
                     
                     
                     
                    