ਡੀਜ਼ਲ ਦੀਆਂ ਕੀਮਤਾਂ ਨੂੰ ਮਿਲੀ ਰਾਹਤ
Published : Mar 17, 2019, 5:31 pm IST
Updated : Mar 17, 2019, 5:31 pm IST
SHARE ARTICLE
Relief on diesel prices
Relief on diesel prices

ਲਗਾਤਾਰ ਚੌਥੇਂ ਦਿਨ ਘਟੀਆਂ ਡੀਜ਼ਲ ਦੀਆਂ ਕੀਮਤਾਂ ਤੇ ਪੈਟਰੋਲ ਹੋਇਆ ਮਹਿੰਗਾ

ਨਵੀਂ ਦਿੱਲੀ- ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਰ ਚੌਥੇਂ ਦਿਨ ਰਾਹਤ ਮਿਲੀ, ਪਰ ਪੈਟਰੋਲ ਦੀਆਂ ਕੀਮਤਾਂ ਵਿਚ ਵਾਧੇ ਦਾ ਸਿਲਸਿਲਾ ਜਾਰੀ ਰਿਹਾ। ਪਿਛਲੇ ਚਾਰ ਦਿਨਾਂ ਵਿਚ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਡੀਜ਼ਲ 31 ਪੈਸੇ ਪ੍ਰਤੀ ਲੀਟਰ ਸਸਤਾ ਹੋਇਆ ਹੈ, ਜਦੋਂ ਕਿ ਪੈਟਰੋਲ ਦੇ ਭਾਅ ’ਚ 30 ਪੈਸੇ ਪ੍ਰਤੀ ਲੀਟਰ ਵਾਧਾ ਦਰਜ ਕੀਤਾ ਗਿਆ ਹੈ। ਤੇਲ ਮਾਰਕੀਟ ਕੰਪਨੀਆਂ ਨੇ ਦਿੱਲੀ, ਕੋਲਕਾਤਾ ਅਤੇ ਮੁੰਬਈ ਵਿਚ ਪੈਟਰੋਲ ਦੀਆਂ ਕੀਮਤਾਂ ਵਿਚ ਅੱਠ ਪੈਸੇ ਅਤੇ ਚੇਨਈ ਵਿਚ ਨੌ ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ।

ਪਰ ਚਾਰਾਂ ਮਹਾਂਨਗਰਾਂ ਵਿਚ ਡੀਜ਼ਲ ਦੀਆਂ ਕੀਮਤਾਂ ਵਿਚ ਨੌ ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ। ਇੰਡੀਅਨ ਆਇਲ ਦੀ ਵੈਬਸਾਈਟ ਅਨੁਸਾਰ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿਚ ਪੈਟਰੋਲ ਦੀਆਂ ਕੀਮਤਾਂ ਵਧਕੇ ਕ੍ਰਮ : 72.71 ਰੁਪਏ, 74.79 ਰੁਪਏ, 78.33 ਰੁਪਏ ਅਤੇ 75.52 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਚਾਰਾਂ ਮਹਾਂਨਗਰਾਂ ਵਿਚ ਡੀਜ਼ਲ ਦੀਆਂ ਕੀਮਤਾਂ ਘਟਾਕੇ ਕ੍ਰਮਵਾਰ 67.06 ਰੁਪਏ ਅਤੇ 68.85 ਰੁਪਏ ਪ੍ਰਤੀ ਲੀਟਰ, 70.25 ਰੁਪਏ ਅਤੇ 70.87 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement