
ਕੋਰੋਨਾ ਪਾਜ਼ੇਟਿਵ ਆਉਣ 'ਤੇ ਗਾਂਧੀ ਨੂੰ ਹਸਪਤਾਲ ' ਚ ਕਰਵਾਇਆ ਸੀ ਭਰਤੀ
ਨਵੀਂ ਦਿੱਲੀ: ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਦਿਲੀਪ ਗਾਂਧੀ ਦੀ ਦਿੱਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ ਹੈ। ਦਿਲੀਪ ਗਾਂਧੀ ਦਾ ਕੋਰੋਨਾ ਟੈਸਟ ਕਰਵਾਇਆ ਗਿਆ ਸੀ
Dilipkumar Gandhi
ਜਿਸਦੀ ਰਿਪੋਰਟ ਸਕਾਰਾਤਮਕ ਆਈ ਜਿਸ ਤੋਂ ਬਾਅਦ ਉਹਨਾਂ ਦਾ ਇਲਾਜ ਚੱਲ ਰਿਹਾ ਸੀ। ਦੱਸ ਦਈਏ ਕਿ ਦਿਲੀਪ ਗਾਂਧੀ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਬਾਜਪਾਈ ਦੀ ਸਰਕਾਰ ਵਿਚ ਮੰਤਰੀ ਰਹਿ ਚੁੱਕੇ ਹਨ।
Former Union Minister and BJP leader, Dilip Gandhi passed away at a private hospital in Delhi. He had tested positive for #COVID19 and was under treatment.
— ANI (@ANI) March 17, 2021
(File photo) pic.twitter.com/NExHeHW0lZ