
ਫਾਇਰ ਵਿਭਾਗ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ 'ਚ ਜੁਟੀ
ਦੇਹਰਾਦੂਨ: ਉੱਤਰਾਖੰਡ ਦੇ ਚਮੁੰਦ, ਟਿਹਰੀ ਗੜਵਾਲ ਦੇ ਜੰਗਲਾਂ ਵਿਚ ਭਿਆਨਕ ਅੱਗ ਲੱਗੀ ਹੋਈ ਹੈ । ਫਾਇਰ ਵਿਭਾਗ ਅਤੇ ਜੰਗਲਾਤ ਵਿਭਾਗ ਅੱਗ ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਦੱਸ ਦੇਈਏ ਕਿ ਪਿਛਲੇ ਦਿਨੀਂ ਉਤਰਾਖੰਡ ਦੇ ਜੰਗਲਾਂ ਵਿੱਚ ਅੱਗ ਲੱਗਣ ਦੀਆਂ ਕਈ ਖਬਰਾਂ ਆਈਆਂ ਹਨ।
#WATCH Uttarakhand: Massive fire continues to rage in the forests of Chamund, Tehri Garhwal. Fire Department and Forest Department are carrying out fire fighting operations. (16.04.2021) pic.twitter.com/2JtFVqAyiR
— ANI (@ANI) April 17, 2021