Jammu Kashmir News: ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ
Published : Apr 17, 2024, 9:44 pm IST
Updated : Apr 17, 2024, 9:44 pm IST
SHARE ARTICLE
File Image
File Image

ਮ੍ਰਿਤਕ ਦੀ ਪਛਾਣ ਰਾਜਾ ਸ਼ਾਹ ਪੁੱਤਰ ਸ਼ੰਕਰ ਸ਼ਾਹ ਵਾਸੀ ਬਿਹਾਰ ਵਜੋਂ ਹੋਈ ਹੈ।

Jammu Kashmir News: ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਬਿਜਬੇੜਾ ਇਲਾਕੇ 'ਚ ਬੁੱਧਵਾਰ ਸ਼ਾਮ ਨੂੰ ਸ਼ੱਕੀ ਅਤਿਵਾਦੀਆਂ ਨੇ ਇਕ ਗੈਰ-ਸਥਾਨਕ ਵਿਅਕਤੀ 'ਤੇ ਗੋਲੀਬਾਰੀ ਕੀਤੀ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦਸਿਆ ਕਿ ਅਤਿਵਾਦੀਆਂ ਨੇ ਅੱਜ ਸ਼ਾਮ ਗੈਰ-ਸਥਾਨਕ ਵਿਅਕਤੀ 'ਤੇ ਨੇੜੇ ਤੋਂ ਗੋਲੀਬਾਰੀ ਕੀਤੀ ਅਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਜਾ ਸ਼ਾਹ ਪੁੱਤਰ ਸ਼ੰਕਰ ਸ਼ਾਹ ਵਾਸੀ ਬਿਹਾਰ ਵਜੋਂ ਹੋਈ ਹੈ।

ਗੋਲੀਬਾਰੀ ਦੌਰਾਨ ਰਾਜਾ ਸ਼ਾਹ ਦੀ ਗਰਦਨ ਅਤੇ ਪੇਟ 'ਚ ਦੋ ਗੋਲੀਆਂ ਲੱਗੀਆਂ, ਜਿਸ ਨੂੰ ਗੰਭੀਰ ਹਾਲਤ 'ਚ ਨੇੜਲੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਦੌਰਾਨ ਹਮਲਾਵਰਾਂ ਨੂੰ ਫੜਨ ਲਈ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿਤੀ ਗਈ ਹੈ।

 (For more Punjabi news apart from militants shoot man from Bihar in Jammu and Kashmir's Anantnag, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement