ਮੱਧ ਪ੍ਰਦੇਸ਼ ’ਚ 60 ਤੋਂ ਵੱਧ ਵਿਦੇਸ਼ੀ ਤਬਲੀਗੀ ਗਿ੍ਰਫ਼ਤਾਰ
Published : May 17, 2020, 5:20 am IST
Updated : May 17, 2020, 5:20 am IST
SHARE ARTICLE
File Photo
File Photo

ਮੱਧ ਪ੍ਰਦੇਸ਼ ਪੁਲਿਸ ਨੇ ਵੀਜ਼ਾ ਨਿਯਮਾਂ ਦੀ ਉਲੰਘਣਾ ਕਰ ਕੇ ਭਾਰਤ ’ਚ ਤਬਲੀਗੀ ਜਮਾਤ ਦੀਆਂ ਧਾਰਮਕ ਗਤੀਵਿਧੀਆਂ ’ਚ ਹਿੱਸਾ ਲੈਣ

ਭੋਪਾਲ, 16 ਮਈ: ਮੱਧ ਪ੍ਰਦੇਸ਼ ਪੁਲਿਸ ਨੇ ਵੀਜ਼ਾ ਨਿਯਮਾਂ ਦੀ ਉਲੰਘਣਾ ਕਰ ਕੇ ਭਾਰਤ ’ਚ ਤਬਲੀਗੀ ਜਮਾਤ ਦੀਆਂ ਧਾਰਮਕ ਗਤੀਵਿਧੀਆਂ ’ਚ ਹਿੱਸਾ ਲੈਣ ਲਈ 60 ਤੋਂ ਜ਼ਿਆਦਾ ਵਿਦੇਸ਼ੀ ਨਾਗਰਿਕਾਂ ਨੂੰ ਗਿ੍ਰਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਸੂਬੇ ਦੀ ਰਾਜਧਾਨੀ ਭੋਪਾਲ ਦੇ ਵੱਖੋ-ਵੱਖ ਪੁਲਿਸ ਥਾਣਿਆਂ ’ਚ ਇਨ੍ਹਾਂ ਲੋਕਾਂ ਵਿਰੁਧ ਸੱਤ ਮਾਮਲੇ ਦਰਜ ਕੀਤੇ ਸਨ। ਭੋਪਾਲ ਰੇਂਜ ਦੇ ਆਈ.ਜੀ. ਉਪਿੰਦਰ ਜੇਨ ਨੇ ਕਿਹਾ ਕਿ ਤਬਲੀਗੀ ਜਮਾਤ ਦੇ ਵਿਦੇਸ਼ੀ ਮੈਂਬਰਾਂ ਵਿਰੁਧ ਵੀਜ਼ਾ ਸ਼ਰਤਾਂ ਦੀ ਉਲੰਘਣਾ ਦੇ ਮਾਮਲੇ ਦਰਜ ਕੀਤੇ ਗਏ ਸਨ। ਉਹ ਦੇਸ਼ ’ਚ ਸੈਲਾਨੀ ਵੀਜ਼ਾ ’ਤੇ ਆਏ ਹਨ ਜਿਸ ਤਹਿਤ ਉਹ ਧਾਰਮਕ ਗਤੀਵਿਧੀਆਂ ’ਚ ਸ਼ਾਮਲ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਇਹ ਵੀਜ਼ਾ ਸ਼ਰਤਾਂ ਦੀ ਉਲੰਘਣਾ ਹੈ ਜੋ ਕਿ ਵਿਦੇਸ਼ੀ ਐਕਟ ਤਹਿਤ ਅਪਰਾਧ ਹੈ। ਇਸ ਲਈ ਇਨ੍ਹਾਂ ਵਿਰੁਧ ਮਾਮਲੇ ਦਰਜ ਕਰ ਕੇ ਉਨ੍ਹਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ।     (ਪੀਟੀਆਈ)


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement