Bharatpur Road Accident : ਭਰਤਪੁਰ 'ਚ ਭਿਆਨਕ ਸੜਕ ਹਾਦਸਾ, 4 ਔਰਤਾਂ ਸਮੇਤ 7 ਲੋਕਾਂ ਦੀ ਮੌਤ, 8 ਜ਼ਖਮੀ
Published : May 17, 2024, 4:22 pm IST
Updated : May 17, 2024, 4:22 pm IST
SHARE ARTICLE
Bharatpur Road Accident
Bharatpur Road Accident

ਜੈਪੁਰ-ਆਗਰਾ ਨੈਸ਼ਨਲ ਹਾਈਵੇ 'ਤੇ ਉੱਤਰ ਪ੍ਰਦੇਸ਼ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ

Bharatpur Road Accident : ਰਾਜਸਥਾਨ ਦੇ ਭਰਤਪੁਰ ਜ਼ਿਲੇ 'ਚ ਸ਼ੁੱਕਰਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿਸ ਵਿੱਚ 4 ਔਰਤਾਂ ਸਮੇਤ ਕੁੱਲ 7 ਲੋਕਾਂ ਦੀ ਮੌਤ ਹੋ ਗਈ ਹੈ ਅਤੇ 8 ਲੋਕ ਜ਼ਖਮੀ ਹੋਏ ਹਨ।

ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਸ ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ। ਜੈਪੁਰ-ਆਗਰਾ ਨੈਸ਼ਨਲ ਹਾਈਵੇ 'ਤੇ ਉੱਤਰ ਪ੍ਰਦੇਸ਼ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ।

Location: India, Rajasthan, Bharatpur

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement