ਖ਼ਬਰਾਂ |

ਤਾਜ਼ਾ |

Swati Maliwal Case: ਦਿੱਲੀ ਪੁਲਿਸ ਤੇ ਫੋਰੈਂਸਿਕ ਮਾਹਰ ਕੇਜਰੀਵਾਲ ਦੀ ਰਿਹਾਇਸ਼ 'ਤੇ ਪਹੁੰਚੇ
Published : May 17, 2024, 5:46 pm IST
Updated : May 17, 2024, 5:46 pm IST
SHARE ARTICLE
File Photo
File Photo

ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। 

Swati Maliwal Case: ਨਵੀਂ ਦਿੱਲੀ-  ਆਮ ਆਦਮੀ ਪਾਰਟੀ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ 'ਤੇ ਕਥਿਤ ਹਮਲੇ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ ਇਕ ਟੀਮ ਫੋਰੈਂਸਿਕ ਮਾਹਰਾਂ ਨਾਲ ਸ਼ੁੱਕਰਵਾਰ ਸ਼ਾਮ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ 'ਤੇ ਪਹੁੰਚੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਟੀਮ ਦੀ ਅਗਵਾਈ ਵਧੀਕ ਡਿਪਟੀ ਕਮਿਸ਼ਨਰ ਪੁਲਿਸ (ਉੱਤਰੀ) ਅੰਜੀਤਾ ਚੇਪਿਆਲਾ ਕਰ ਰਹੀ ਹੈ ਅਤੇ ਇਸ ਵਿਚ ਤਿੰਨ ਪੁਲਿਸ ਅਧਿਕਾਰੀ ਸ਼ਾਮਲ ਹਨ। ਉਸ ਦੇ ਨਾਲ ਪੰਜ ਫੋਰੈਂਸਿਕ ਮਾਹਰ ਵੀ ਹਨ।

ਸੂਤਰਾਂ ਨੇ ਦੱਸਿਆ ਕਿ ਅਧਿਕਾਰੀ ਸ਼ਾਮ ਕਰੀਬ 4.45 ਵਜੇ ਉੱਥੇ ਪਹੁੰਚੇ, ਜਿਨ੍ਹਾਂ ਤੋਂ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਸਬੂਤ ਅਤੇ ਸੀਸੀਟੀਵੀ ਫੁਟੇਜ ਇਕੱਠੇ ਕਰਨ ਦੀ ਉਮੀਦ ਹੈ, ਜਿੱਥੇ ਸੋਮਵਾਰ ਸਵੇਰੇ ਉਨ੍ਹਾਂ 'ਤੇ ਕਥਿਤ ਤੌਰ 'ਤੇ ਹਮਲਾ ਕੀਤਾ ਗਿਆ ਸੀ।

SHARE ARTICLE

ਏਜੰਸੀ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement