
Delhi News : ਤਿੰਨ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ, ਬਚਾਅ ਕਾਰਜ ਜਾਰੀ
Delhi News in Punjabi : ਸ਼ਨੀਵਾਰ ਸ਼ਾਮ ਨੂੰ ਦਿੱਲੀ ਤੋਂ ਇੱਕ ਹੋਰ ਇਮਾਰਤ ਢਹਿ ਜਾਣ ਦੀ ਖ਼ਬਰ ਆਈ। ਨਬੀ ਕਰੀਮ ਤੋਂ ਬਾਅਦ, ਦਿੱਲੀ ਦੇ ਪਹਾੜਗੰਜ ਇਲਾਕੇ ਵਿੱਚ ਇੱਕ ਨਿਰਮਾਣ ਅਧੀਨ ਇਮਾਰਤ ਢਹਿ ਗਈ ਹੈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ। ਦਿੱਲੀ ਪੁਲਿਸ ਨੇ ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਇਸ ਵੇਲੇ ਬਚਾਅ ਅਤੇ ਰਾਹਤ ਕਾਰਜ ਜਾਰੀ ਹਨ।
(For more news apart from Under-construction building collapses in Delhi's Paharganj, two die due to being buried under rubble News in Punjabi, stay tuned to Rozana Spokesman)