ਮੌਂਟੀ ਚੱਢਾ ਨੂੰ ਮਿਲੀ ਜ਼ਮਾਨਤ, ਬਿਨ੍ਹਾਂ ਇਜਾਜ਼ਤ ਨਹੀਂ ਕਰ ਸਕਣਗੇ ਵਿਦੇਸ਼ ਯਾਤਰਾ
Published : Jun 17, 2019, 3:44 pm IST
Updated : Jun 17, 2019, 3:44 pm IST
SHARE ARTICLE
Ponty Chadha’s son Monty gets bail
Ponty Chadha’s son Monty gets bail

ਉੱਤਰ- ਪ੍ਰਦੇਸ਼ ਦੇ ਜਾਣੇ ਪਹਿਚਾਣੇ ਉੱਘੇ ਸ਼ਰਾਬ ਕਾਰੋਬਾਰੀ ਸਵ. ਪੌਂਟੀ ਚੱਢਾ ਦੇ ਪੁੱਤਰ ਮੌਂਟੀ ਚੱਢਾ ਨੂੰ ਧੋਖਾਧੜੀ ਦੇ ਮਾਮਲੇ 'ਚ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ।

ਨਵੀਂ ਦਿੱਲੀ :  ਉੱਤਰ- ਪ੍ਰਦੇਸ਼ ਦੇ ਜਾਣੇ ਪਹਿਚਾਣੇ ਉੱਘੇ ਸ਼ਰਾਬ ਕਾਰੋਬਾਰੀ ਸਵ. ਪੌਂਟੀ ਚੱਢਾ ਦੇ ਪੁੱਤਰ ਮੌਂਟੀ ਚੱਢਾ ਨੂੰ ਧੋਖਾਧੜੀ ਦੇ ਮਾਮਲੇ 'ਚ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ। ਦਿੱਲੀ ਦੀ ਸਾਕੇਤ ਅਦਾਲਤ ਨੇ 50 ਹਜ਼ਾਰ ਰੁਪਏ ਦੇ ਮੁਚੱਲਕੇ 'ਤੇ ਮੌਂਟੀ ਨੂੰ ਜ਼ਮਾਨਤ ਦਿੱਤੀ ਹੈ। ਅਦਾਲਤ ਨੇ ਬਿਨ੍ਹਾਂ ਇਜਾਜ਼ਤ ਵਿਦੇਸ਼ ਯਾਤਰਾ 'ਤੇ ਨਾ ਜਾਣ ਦੇ ਵੀ ਹੁਕਮ ਦਿੱਤੇ ਹਨ। ਦੱਸ ਦਈਏ ਕਿ ਮੌਂਟੀ ਚੱਢਾ 'ਤੇ ਫਲੈਟ ਖ਼ਰੀਦਦਾਰਾਂ ਦੇ ਨਾਲ ਧੋਖਾਧੜੀ ਕਰਨ ਦਾ ਦੋਸ਼ ਹੈ।

Ponty Chadha’s son Monty gets bailPonty Chadha’s son Monty gets bail

ਮੌਂਟੀ ਚੱਢਾ ਦੇ ਵਿਰੁਧ ਸਾਲ 2018 ਵਿਚ ਨਿਵੇਸ਼ਕਾਂ ਦੇ ਨਾਲ 100 ਕਰੋੜ ਰੁਪਏ ਤੋਂ ਜ਼ਿਆਦਾ ਦੀ ਧੋਖਾਧੜੀ ਕਰਨ ਦਾ ਦੋਸ਼ ਵਿਚ ਐਫਆਈਆਰ ਦਰਜ ਕੀਤੀ ਗਈ ਸੀ। ਦੱਸ ਦਈਏ ਕਿ ਮੌਂਟੀ ਦਾ ਪੂਰਾ ਮਾਮਲਾ ਵਿੱਤੀ ਅਪਰਾਧ ਨਾਲ ਜੁੜਿਆ ਹੈ। ਇਸ ਲਈ ਮੌਂਟੀ ਦੇ ਵਿਰੁਧ ਲੁਕ-ਆਊਟ ਨੋਟਿਸ ਕੀਤਾ ਗਿਆ ਸੀ। ਕੁਝ ਦਿਨ ਪਹਿਲਾਂ ਮੌਂਟੀ ਚੱਢਾ ਨੂੰ ਅੰਤਰਰਾਸ਼ਟਰੀ ਏਅਰਪੋਰਟ ਤੋਂ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement