ਦੇਸ਼ 'ਚ ਕਰੋਨਾ ਨੇ ਮਚਾਈ ਹਾਹਾਕਾਰ, ਪਿਛਲੇ 24 ਘੰਟੇ ਚ 2 ਹਜ਼ਾਰ ਤੋਂ ਜ਼ਿਆਦਾ ਮੌਤਾਂ, 10,974 ਨਵੇਂ ਕੇਸ
Published : Jun 17, 2020, 1:44 pm IST
Updated : Jun 17, 2020, 1:44 pm IST
SHARE ARTICLE
Covid19
Covid19

ਦੇਸ਼ ਵਿਚ ਇਕ ਪਾਸੇ ਲੌਕਡਾਊਨ ਵਿਚ ਰਾਹਤ ਦਿੱਤੀ ਜਾ ਰਹੀ ਹੈ ਉੱਥੇ ਹੀ ਦੇਸ਼ ਵਿਚ ਕਰੋਨਾ ਵਾਇਰਸ ਦੇ ਕੇਸਾਂ ਵਿਚ ਵੀ ਤੇਜੀ ਨਾਲ ਵਾਧਾ ਹੋ ਰਿਹਾ ਹੈ।

ਨਵੀਂ ਦਿੱਲੀ : ਦੇਸ਼ ਵਿਚ ਇਕ ਪਾਸੇ ਲੌਕਡਾਊਨ ਵਿਚ ਰਾਹਤ ਦਿੱਤੀ ਜਾ ਰਹੀ ਹੈ ਉੱਥੇ ਹੀ ਦੇਸ਼ ਵਿਚ ਕਰੋਨਾ ਵਾਇਰਸ ਦੇ ਕੇਸਾਂ ਵਿਚ ਵੀ ਤੇਜੀ ਨਾਲ ਵਾਧਾ ਹੋ ਰਿਹਾ ਹੈ। ਜਿੱਥੇ ਕਿ ਬੀਤੇ 24 ਘੰਟੇ ਦੇ ਵਿਚ 2003 ਲੋਕਾਂ ਦੀ ਕਰੋਨਾ ਵਾਇਰਸ ਦੇ ਕਾਰਨ ਮੌਤ ਹੋ ਗਈ ਹੈ ਅਤੇ 10,974 ਨਵੇਂ ਮਾਮਲੇ ਦਰਜ਼ ਹੋਏ ਹਨ।  ਇਸੇ ਨਾਲ ਹੀ ਹੁਣ ਤੱਕ ਦੇਸ਼ ਵਿਚ ਕਰੋਨਾ ਵਾਇਰਸ ਦੇ 3,54,065 ਮਾਮਲੇ ਦਰਜ਼ ਹੋ ਚੁੱਕੇ ਹਨ

Covid 19Covid 19

ਅਤੇ ਜਿਨ੍ਹਾਂ ਵਿਚੋਂ 11,903 ਲੋਕਾਂ ਦੀ ਮੌਤ ਹੋ ਗਈ ਹੈ। ਇਸ ਵਿਚ ਇਕ ਰਾਹਤ ਦੀ ਗੱਲ ਇਹ ਵੀ ਹੈ ਕਿ ਹੁਣ ਤੱਕ ਦੇਸ਼ ਵਿਚ 1,86,935 ਲੋਕ ਕਰੋਨਾ ਵਾਇਰਸ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ। ਦੱਸ ਦੱਈਏ ਕਿ ਦੇਸ਼ ਵਿਚ ਕਰੋਨਾ ਦਾ ਰਿਕਵਰੀ ਰੇਟ 52,79 ਫੀਸਦੀ ਹੈ। ਉਧਰ ਪੂਰੀ ਦੁਨੀਆਂ ਵਿਚ ਕਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ 80 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ

COVID19 cases total cases rise to 308993COVID19 cases 

ਅਤੇ 4.38 ਲੱਖ ਲੋਕ ਇਸ ਵਿਚ ਆਪਣੀ ਜਾਨ ਗੁਆ ਚੁੱਕੇ ਹਨ।  ਪੂਰੀ ਦੁਨੀਆਂ ਵਿਚ ਸਭ ਤੋਂ ਵੱਧ ਕਹਿਰ ਅਮਰੀਕਾ ਦੇਸ਼ ਵਿਚ ਹੈ ਜਿੱਥੇ ਹੁਣ ਤੱਕ ਇਸ ਵਾਇਰਸ ਦੇ  21.24 ਲੱਖ ਮਾਮਲੇ ਸਾਹਮਣੇ ਆ ਚੁੱਕੇ ਹਨ।

Covid 19Covid 19

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement