Ambani Bomb Scare Case: NIA ਨੇ ਸਾਬਕਾ ਐਨਕਾਊਂਟਰ ਸਪੈਸ਼ਲਿਸਟ ਪ੍ਰਦੀਪ ਸ਼ਰਮਾ ਨੂੰ ਕੀਤਾ ਗ੍ਰਿਫ਼ਤਾਰ
Published : Jun 17, 2021, 3:46 pm IST
Updated : Jun 17, 2021, 3:46 pm IST
SHARE ARTICLE
Ex-Mumbai Police Encounter Specialist Arrested In Ambani Bomb Scare Case
Ex-Mumbai Police Encounter Specialist Arrested In Ambani Bomb Scare Case

National Investigation Agency) ਨੇ ਮੁੰਬਈ ਪੁਲਿਸ (Mumbai Police) ਦੇ ਸਾਬਕਾ ਐਨਕਾਊਂਟਰ ਸਪੈਸ਼ਲਿਸਟ ਪ੍ਰਦੀਪ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਹੈ।

ਮੁੰਬਈ: ਮਸ਼ਹੂਰ ਉਦਯੋਗਪਤੀ ਮੁਕੇਸ਼ ਅੰਬਾਨੀ (Mukesh Ambani) ਦੀ ਬਿਲਡਿੰਗ ਐਂਟੀਲੀਆ ਨੇੜੇ ਅਤਿਵਾਦੀ ਸਾਜਿਜ਼ ਦੀ ਝੂਠੀ ਕਹਾਣੀ ਬਣਾਉਣ ਦੇ ਆਰੋਪ ਵਿਚ ਰਾਸ਼ਟਰੀ ਜਾਂਚ ਏਜੰਸੀ (National Investigation Agency) ਨੇ ਮੁੰਬਈ ਪੁਲਿਸ (Mumbai Police) ਦੇ ਸਾਬਕਾ ਐਨਕਾਊਂਟਰ ਸਪੈਸ਼ਲਿਸਟ ਪ੍ਰਦੀਪ ਸ਼ਰਮਾ (Ex-Mumbai Police Encounter Specialist Pradeep Sharma) ਨੂੰ ਗ੍ਰਿਫ਼ਤਾਰ ਕੀਤਾ ਹੈ।

National Investigation AgencyNational Investigation Agency

ਹੋਰ ਪੜ੍ਹੋ: ਨਤਾਸ਼ਾ, ਦੇਵਾਂਗਨਾ ਤੇ ਆਸਿਫ਼ ਨੂੰ ਵੱਡੀ ਰਾਹਤ, ਅਦਾਲਤ ਵੱਲੋਂ ਤੁਰੰਤ ਰਿਹਾਅ ਕਰਨ ਦੇ ਆਦੇਸ਼

ਇਸ ਤੋਂ ਪਹਿਲਾਂ ਐਨਆਈਏ  (NIA) ਦੀ ਟੀਮ ਨੇ ਸੀਆਰਪੀਐਫ ਦੇ ਜਵਾਨਾਂ ਨੂੰ ਲੈ ਕੇ ਅੱਜ ਸਵੇਰੇ 5 ਵਜੇ ਦੇ ਕਰੀਬ ਪ੍ਰਦੀਪ ਸ਼ਰਮਾ (Pradeep Sharma) ਦੇ ਘਰ ਛਾਪੇਮਾਰੀ ਕੀਤੀ ਸੀ। ਐਨਆਈਏ ਦੀ ਟੀਮ ਨੇ ਗ੍ਰਿਫ਼ਤਾਰੀ ਤੋਂ ਪਹਿਲਾਂ ਪ੍ਰਦੀਪ ਸ਼ਰਮਾ ਕੋਲੋਂ ਲੰਬੀ ਪੁੱਛਗਿੱਛ ਕੀਤੀ ਸੀ। ਸੂਤਰਾਂ ਮੁਤਾਬਕ ਪ੍ਰਦੀਪ ਸ਼ਰਮਾ ਲੰਬੇ ਸਮੇਂ ਤੋਂ ਰਾਸ਼ਟਰੀ ਜਾਂਚ ਏਜੰਸੀ ਦੀਆਂ ਨਜ਼ਰਾਂ ਵਿਚ ਸੀ ਪਰ ਜਾਂਚ

Ex-Mumbai Police Encounter Specialist Arrested In Ambani Bomb Scare CaseEx-Mumbai Police Encounter Specialist Arrested In Ambani Bomb Scare Case

ਹੋਰ ਪੜ੍ਹੋ: World Giving Index 2021: ਦੁਨੀਆਂ ਦੇ 300 ਕਰੋੜ ਲੋਕਾਂ ਨੇ ਕੀਤੀ ਅਣਜਾਣ ਲੋਕਾਂ ਦੀ ਮਦਦ

ਏਜੰਸੀ ਕੋਲ ਕੋਈ ਸਬੂਤ ਨਹੀਂ ਸੀ। ਹਾਲ ਹੀ ਵਿਚ ਗ੍ਰਿਫ਼ਤਾਰ ਕੀਤੇ ਗਏ ਸੰਤੋਸ਼ ਆਤਮਰਾਮ ਸ਼ੋਲਾਰ ਅਤੇ ਆਨੰਦ ਪਾਂਡੂਰੰਗ ਤੋਂ ਮਿਲੀ ਜਾਣਕਾਰੀ ਦੇ ਅਧਾਰ ’ਤੇ ਐਨਆਈਏ ਨੇ ਪ੍ਰਦੀਪ ਸ਼ਰਮਾ ਕੋਲੋਂ ਪੁੱਛਗਿੱਛ ਕੀਤੀ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement