'ਮਾਨਸੂਨ ਇਜਲਾਸ 'ਚ ਮਹਿਲਾ ਰਾਖਵਾਂਕਰਨ ਬਿਲ ਪਾਸ ਕੀਤਾ ਜਾਵੇ'
Published : Jul 17, 2018, 12:37 am IST
Updated : Jul 17, 2018, 12:37 am IST
SHARE ARTICLE
Rahul Gandhi
Rahul Gandhi

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ 18 ਜੁਲਾਈ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਮਾਨਸੂਨ ਇਜਲਾਸ..........

ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ 18 ਜੁਲਾਈ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਮਾਨਸੂਨ ਇਜਲਾਸ 'ਚ ਮਹਿਲਾ ਰਾਖਵਾਂਕਰਨ ਬਿਲ ਨੂੰ ਪਾਸ ਕਰਵਾਉਣ। ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਕਿਹਾ, ''ਭਾਜਪਾ ਅਤੇ ਸਹਿਯੋਗੀ ਪਾਰਟੀਆਂ ਕੋਲ ਲੋਕ ਸਭਾ 'ਚ ਬਹੁਮਤ ਹੈ

ਇਸ ਲਈ ਇਸ ਇਤਿਹਾਸਕ ਬਿਲ ਨੂੰ ਪਾਸ ਕਰਵਾਉਣ ਲਈ ਤੁਹਾਡੇ ਸਹਿਯੋਗ ਦੀ ਜ਼ਰੂਰਤ ਹੈ। ਮੈਂ ਉਮੀਦ ਕਰਦਾ ਹਾਂ ਕਿ ਇਸ 'ਚ ਰੇੜਕਾ ਪੈਦਾ ਨਹੀਂ ਹੋਵੇਗਾ।'' ਉਨ੍ਹਾਂ ਕਿਹਾ ਕਿ ਕਾਂਗਰਸ ਇਸ ਮਾਮਲੇ 'ਚ ਪੂਰਾ ਸਹਿਯੋਗ ਕਰੇਗੀ।            (ਪੀਟੀਆਈ)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement