ਮੋਬਾਈਲ ਤੋਂ ਐਸ.ਬੀ.ਆਈ. 'ਚ ਖੋਲ੍ਹਿਆ ਜਾ ਸਕੇਗਾ ਜ਼ੀਰੋ ਬੈਲੰਸ ਖਾਤਾ
Published : Jul 17, 2018, 3:41 am IST
Updated : Jul 17, 2018, 3:41 am IST
SHARE ARTICLE
SBI Mobile Banking
SBI Mobile Banking

ਸਟੇਟ ਬੈਂਕ ਆਫ਼ ਇੰਡੀਆ 'ਚ ਜੇਕਰ ਤੁਸੀਂ ਖਾਤਾ ਖੋਲ੍ਹਣਾ ਚਾਹੁੰਦੇ ਹੋ ਤਾਂ ਇਹ ਕੰਮ ਸਿਰਫ਼ ਮੋਬਾਈਲ ਫ਼ੋਨ ਦੀ ਵਰਤੋਂ ਕਰ ਕੇ ਕੀਤਾ ਜਾ ਸਕਦਾ ਹੈ............

ਨਵੀਂ ਦਿੱਲੀ : ਸਟੇਟ ਬੈਂਕ ਆਫ਼ ਇੰਡੀਆ 'ਚ ਜੇਕਰ ਤੁਸੀਂ ਖਾਤਾ ਖੋਲ੍ਹਣਾ ਚਾਹੁੰਦੇ ਹੋ ਤਾਂ ਇਹ ਕੰਮ ਸਿਰਫ਼ ਮੋਬਾਈਲ ਫ਼ੋਨ ਦੀ ਵਰਤੋਂ ਕਰ ਕੇ ਕੀਤਾ ਜਾ ਸਕਦਾ ਹੈ। ਐਸ.ਬੀ.ਆਈ. 'ਚ ਜ਼ੀਰੋ ਬੈਲੰਸ 'ਤੇ ਖ਼ਾਤਾ ਖੋਲ੍ਹਿਆ ਜਾ ਸਕਦਾ ਹੈ ਅਤੇ ਇਸ ਲਈ ਐਸ.ਬੀ.ਆਈ. ਦੀ ਬਰਾਂਚ 'ਚ ਜਾਣ ਦੀ ਵੀ ਜ਼ਰੂਰਤ ਨਹੀਂ ਹੈ।

ਇਸ ਖਾਤੇ 'ਚ 31 ਮਾਰਚ 2018 ਤਕ ਕੋਈ ਪੈਸਾ ਜਮ੍ਹਾ ਕਰਵਾਉਣ ਦੀ ਵੀ ਜ਼ਰੂਰਤ ਨਹੀਂ ਹੈ। ਇਹ ਖਾਤਾ ਐਸ.ਬੀ.ਆਈ. ਬੈਂਕ ਦੀ ਐਪ 'ਯੋਨੋ' ਤੋਂ ਖੋਲ੍ਹਿਆ ਜਾ ਸਕਦਾ ਹੈ।   (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement