ਕੁਪਵਾੜਾ ਵਿਚ ਅਤਿਵਾਦੀ ਹਲਾਕ
Published : Jul 17, 2020, 10:23 am IST
Updated : Jul 17, 2020, 10:23 am IST
SHARE ARTICLE
Photo
Photo

ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿਚ ਫ਼ੌਜੀਆਂ ਨੇ ਕੰਟਰੋਲ ਰੇਖਾ ’ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਅਗਿਆਤ ਅਤਿਵਾਦੀ ਨੂੰ ਹਲਾਕ ਕਰ ਦਿਤਾ।

ਸ੍ਰੀਨਗਰ, 16 ਜੁਲਾਈ  : ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿਚ ਫ਼ੌਜੀਆਂ ਨੇ ਕੰਟਰੋਲ ਰੇਖਾ ’ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਅਗਿਆਤ ਅਤਿਵਾਦੀ ਨੂੰ ਹਲਾਕ ਕਰ ਦਿਤਾ। ਫ਼ੌਜ ਦੇ ਅਧਿਕਾਰੀ ਨੇ ਦਸਿਆ ਕਿ ਕੇਰਨ ਸੈਕਟਰ ਵਿਚ ਕੰਟਰੋਲ ਰੇਖਾ ਲਾਗੇ ਫ਼ੌਜੀਆਂ ਨੂੰ ਸ਼ੱਕੀ ਗਤੀਵਿਧੀ ਨਜ਼ਰ ਆਈ ਅਤੇ ਉਨ੍ਹਾਂ ਘੁਸੈਠੀਏ ਨੂੰ ਮਾਰ ਦਿਤਾ। ਉਨ੍ਹਾਂ ਕਿਹਾ, ‘ਅਤਿਵਾਦੀਆਂ ਨੇ ਘੁਸਪੈਠ ਕਰਨ ਦਾ ਯਤਨ ਕੀਤਾ ਪਰ ਉਨ੍ਹਾਂ ਦੀ ਹਰਕਤ ਸਾਡੇ ਫ਼ੌਜੀਆਂ ਦੀ ਨਜ਼ਰ ਵਿਚ ਆ ਗਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM
Advertisement