ਜ਼ਮਾਨਤ ਪਟੀਸ਼ਨ 'ਤੇ 29 ਜੁਲਾਈ ਨੂੰ ਸੁਣਵਾਈ ਹੋਵੇਗੀ
Arvind Kejriwal Bail : ਸ਼ਰਾਬ ਨੀਤੀ ਮਾਮਲੇ ਵਿੱਚ ਸੀਬੀਆਈ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਅਤੇ ਇਸ ਮਾਮਲੇ ਵਿੱਚ ਅੰਤਰਿਮ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ਦੋਵਾਂ ’ਤੇ ਦਿੱਲੀ ਹਾਈ ਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਜ਼ਮਾਨਤ ਪਟੀਸ਼ਨ 'ਤੇ 29 ਜੁਲਾਈ ਨੂੰ ਸੁਣਵਾਈ ਹੋਵੇਗੀ।