MEA News : ਹੁਣ ਤੱਕ 1563 ਭਾਰਤੀ ਨਾਗਰਿਕਾਂ ਨੂੰ ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤਾ ਗਿਆ : MEA 

By : BALJINDERK

Published : Jul 17, 2025, 5:22 pm IST
Updated : Jul 17, 2025, 5:22 pm IST
SHARE ARTICLE
ਹੁਣ ਤੱਕ 1563 ਭਾਰਤੀ ਨਾਗਰਿਕਾਂ ਨੂੰ ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤਾ ਗਿਆ : MEA 
ਹੁਣ ਤੱਕ 1563 ਭਾਰਤੀ ਨਾਗਰਿਕਾਂ ਨੂੰ ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤਾ ਗਿਆ : MEA 

MEA News : ਜ਼ਿਆਦਾਤਰ ਲੋਕਾਂ ਦੀ ਵਪਾਰਕ ਉਡਾਣਾਂ ਰਾਹੀਂ ਹੋਈ ਵਾਪਸੀ, MEA ਨੇ ਸਾਂਝੀ ਕੀਤੀ ਜਾਣਕਾਰੀ

MEA News in Punjabi : ਹੁਣ ਤੱਕ 1563 ਭਾਰਤੀ ਨਾਗਰਿਕਾਂ ਨੂੰ ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤਾ ਗਿਆ। 20 ਜਨਵਰੀ ਤੋਂ 15 ਜੁਲਾਈ ਤੱਕ ਦਾ ਅੰਕੜਾ ਸਾਹਮਣੇ ਆਇਆ ਹੈ। ਜ਼ਿਆਦਾਤਰ ਲੋਕਾਂ ਦੀ ਵਪਾਰਕ ਉਡਾਣਾਂ ਰਾਹੀਂ ਵਾਪਸੀ ਹੋਈ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਵਲੋਂ ਅਮਰੀਕਾ ਤੋਂ ਦੇਸ਼ ਨਿਕਾਲਾ ਬਾਰੇ ਜਾਣਕਾਰੀ ਦਿੱਤੀ ਗਈ ਹੈ। 

(For more news apart from 1563 Indian citizens have been deported from US : MEA News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement