ਖ਼ਬਰਾਂ |

ਤਾਜ਼ਾ |

ਦਿੱਲੀ ਸਰਕਾਰ ਨੇ ਨੈਨੀ ਝੀਲ ਵਿਚ ਬੋਟਿੰਗ ਦੁਬਾਰਾ ਸ਼ੁਰੂ ਕਰਨ ਦੀ ਦਿੱਤੀ ਆਗਿਆ
Published : Aug 17, 2021, 5:27 pm IST
Updated : Aug 17, 2021, 5:27 pm IST
SHARE ARTICLE
Delhi govt's tourism department allows boating in Naini Lake to resume
Delhi govt's tourism department allows boating in Naini Lake to resume

ਕੋਰੋਨਾ ਮਾਮਲੇ ਘੱਟ ਗਏ ਹਨ ਅਤੇ ਮਨੋਰੰਜਨ ਦੀਆਂ ਗਤੀਵਿਧੀਆਂ ਵੀ ਵੱਖ ਵੱਖ ਪਾਰਕਾਂ ਵਿਚ ਸ਼ੁਰੂ ਹੋ ਗਈਆਂ ਹਨ

ਨਵੀਂ ਦਿੱਲੀ: ਦਿੱਲੀ ਸਰਕਾਰ ਦੇ ਸੈਰ ਸਪਾਟਾ ਵਿਭਾਗ ਨੇ ਉੱਤਰੀ ਦਿੱਲੀ ਦੀ ਨੈਨੀ ਝੀਲ ਵਿਚ ਬੋਟਿੰਗ ਦੁਬਾਰਾ ਸ਼ੁਰੂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ ਜੋ ਕਿ ਕਰੀਬ ਚਾਰ ਮਹੀਨਿਆਂ ਤੋਂ ਬੰਦ ਸੀ। ਨੈਨੀ ਝੀਲ ਉੱਤਰੀ ਦਿੱਲੀ ਨਗਰ ਨਿਗਮ ਦੇ ਅਧਿਕਾਰ ਖੇਤਰ ਅਧੀਨ ਮਾਡਲ ਟਾਨ ਵਿਚ ਸਥਿਤ ਹੈ। ਇਹ ਇੱਕ ਪ੍ਰਸਿੱਧ ਸੈਰ -ਸਪਾਟਾ ਸਥਾਨ ਹੈ ਜਿੱਥੇ ਲੋਕ ਬੋਟਿੰਗ ਲਈ ਆਉਂਦੇ ਹਨ।

ਇਹ ਵੀ ਪੜ੍ਹੋ -  ਚੋਣਾਂ ਤੋਂ ਪਹਿਲਾਂ ਪੰਜਾਬ 'ਚ ਕਿਉਂ ਵਧ ਜਾਂਦਾ ਹੈ ਦੇਸ਼ ਵਿਰੋਧੀ ਤਾਕਤਾਂ ਦਾ ਖ਼ਤਰਾ? - ਅਮਨ ਅਰੋੜਾ

Delhi govt's tourism department allows boating in Naini Lake to resumeDelhi govt's tourism department allows boating in Naini Lake to resume

ਇਹ ਵੀ ਪੜ੍ਹੋ -  UP ਮਾਨਸੂਨ ਸੈਸ਼ਨ ਕੱਲ੍ਹ ਤੱਕ ਮੁਲਤਵੀ, ਵਿਰੋਧੀਆਂ ਨੇ ਬੈਲ ਗੱਡੀਆਂ 'ਤੇ ਪਹੁੰਚ ਕੀਤਾ ਜ਼ੋਰਦਾਰ ਹੰਗਾਮਾ

ਸੈਰ -ਸਪਾਟਾ ਵਿਭਾਗ ਦੇ ਇੱਕ ਅਧਿਕਾਰੀ ਨੇ ਕਿਹਾ, “ਝੀਲ ਵਿਚ ਬੋਟਿੰਗ ਇਸ ਸਾਲ 14 ਅਗਸਤ ਨੂੰ ਬਹਾਲ ਕੀਤੀ ਗਈ ਹੈ। ਹਾਲ ਹੀ ਵਿਚ ਕੋਵਿਡ -19 ਪਾਬੰਦੀਆਂ ਨੂੰ ਹਟਾਉਣ ਤੋਂ ਬਾਅਦ ਬੋਟਿੰਗ ਸੇਵਾਵਾਂ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਹੈ। ਕੋਰੋਨਾ ਮਾਮਲੇ ਘੱਟ ਗਏ ਹਨ ਅਤੇ ਮਨੋਰੰਜਨ ਦੀਆਂ ਗਤੀਵਿਧੀਆਂ ਵੀ ਵੱਖ ਵੱਖ ਪਾਰਕਾਂ ਵਿਚ ਸ਼ੁਰੂ ਹੋ ਗਈਆਂ ਹਨ, ਇਸ ਲਈ ਸੈਲਾਨੀਆਂ ਨੇ ਝੀਲ ਵਿਚ ਬੋਟਿੰਗ ਦੁਬਾਰਾ ਸ਼ੁਰੂ ਕਰਨ ਦੀ ਮੰਗ ਕੀਤੀ ਹੈ।

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement