ਟਰੈਕਟਰ ਨੇ ਮਾਰੀ ਮੋਟਰਸਾਈਕਲ ਨੂੰ ਟੱਕਰ, ਦੋ ਦੀ ਮੌਤ, ਇੱਕ ਜ਼ਖਮੀ
Published : Aug 17, 2021, 2:12 pm IST
Updated : Aug 17, 2021, 2:12 pm IST
SHARE ARTICLE
Accident
Accident

ਇਕ ਗੰਭੀਰ ਜ਼ਖਮੀ

 

ਜਾਲੌਨ: ਉੱਤਰ ਪ੍ਰਦੇਸ਼ ਦੇ ਜਾਲੌਨ ਜ਼ਿਲ੍ਹੇ ਦੇ ਓਰਾਈ ਕੋਤਵਾਲੀ ਖੇਤਰ ਵਿੱਚ ਇੱਕ ਤੇਜ਼ ਰਫਤਾਰ ਟਰੈਕਟਰ  (Tractor-motorcycle collision) ਦੀ ਲਪੇਟ ਵਿੱਚ ਆਉਣ ਨਾਲ ਦੋ ਮੋਟਰਸਾਈਕਲ  (Tractor-motorcycle collision) ​ਸਵਾਰ ਨੌਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਤੀਜਾ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

deathdeath

 

ਇੰਸਪੈਕਟਰ (ਐਸਐਚਓ) ਓਰਾਈ ਕੋਤਵਾਲੀ ਇੰਸਪੈਕਟਰ (ਐਸਐਚਓ) ਵਿਨੋਦ ਪਾਂਡੇ ਨੇ ਮੰਗਲਵਾਰ ਨੂੰ ਦੱਸਿਆ ਕਿ ਤਿੰਨ ਮੋਟਰਸਾਈਕਲ ਸਵਾਰ ਨੌਜਵਾਨ ਕੱਲੂ (24), ਸੀਤਾਰਾਮ (27) ਸੋਮਵਾਰ ਰਾਤ ਕਰੀਬ 8.30 ਵਜੇ ਕੋਤਵਾਲੀ ਖੇਤਰ ਦੇ ਗਦਰ ਪਿੰਡ ਕੋਲ ਤੇਜ਼ ਰਫਤਾਰ ਟਰੈਕਟਰ  (Tractor-motorcycle collision)  ਨਾਲ ਟਕਰਾ ਗਏ।

 

 

DeathDeath

ਉਨ੍ਹਾਂ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਨੇ ਤਿੰਨਾਂ ਜ਼ਖਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਕੱਲੂ ਅਤੇ ਸੀਤਾਰਾਮ ਨੂੰ ਮ੍ਰਿਤਕ ਐਲਾਨ ਦਿੱਤਾ।

 

ਹੋਰ ਪੜ੍ਹੋ: ਭਾਰਤ ਨੇ ਅਫ਼ਗਾਨ ਨਾਗਰਿਕਾਂ ਲਈ Visa ਦੀ ਨਵੀਂ ਸ਼੍ਰੇਣੀ ਦਾ ਕੀਤਾ ਐਲਾਨ

 

AccidentAccident

ਹੋਰ ਪੜ੍ਹੋ: Tokyo Paralympics: PM ਮੋਦੀ ਅਥਲੀਟਾਂ ਨਾਲ ਗੱਲਬਾਤ ਕਰ ਵਧਾਉਣਗੇ ਹੌਂਸਲਾ, ਦੇਣਗੇ ਜਿੱਤ ਦਾ ਮੰਤਰ

ਐਸਐਚਓ ਨੇ ਦੱਸਿਆ ਕਿ ਗੰਭੀਰ ਰੂਪ ਨਾਲ ਜ਼ਖਮੀ ਅਵਧ ਬਿਹਾਰੀ ਨੂੰ ਇਲਾਜ ਲਈ ਮੈਡੀਕਲ ਕਾਲਜ ਝਾਂਸੀ ਭੇਜਿਆ ਗਿਆ ਹੈ। ਪਾਂਡੇ ਨੇ ਦੱਸਿਆ ਕਿ ਹਾਦਸੇ ਦਾ ਕਾਰਨ ਬਣੇ ਟਰੈਕਟਰ (Tractor-motorcycle collision) ਅਤੇ ਉਸ ਦੇ ਡਰਾਈਵਰ ਦੀ ਭਾਲ ਜਾਰੀ ਹੈ। ਦੋਵਾਂ ਲਾਸ਼ਾਂ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ।

Location: India, Uttar Pradesh, Jalaun

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement