ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਖੇਤਰ 'ਚ ਬਣਾਏ ਜਾ ਰਹੇ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ
Published : Sep 17, 2021, 10:24 am IST
Updated : Sep 17, 2021, 10:24 am IST
SHARE ARTICLE
Part of flyover under construction in Mumbai's Bandra Kurla complex collapses
Part of flyover under construction in Mumbai's Bandra Kurla complex collapses

14 ਲੋਕ ਹੋਏ ਜ਼ਖਮੀ

 

ਮੁੰਬਈ: ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿੱਚ ਇੱਕ ਨਿਰਮਾਣ (Part of flyover under construction in Mumbai's Bandra Kurla complex collapses) ਅਧੀਨ ਫਲਾਈਓਵਰ ਦਾ ਇੱਕ ਹਿੱਸਾ ਡਿੱਗ ਗਿਆ, ਜਿਸ ਕਾਰਨ ਕੁਝ ਮਜ਼ਦੂਰ ਜ਼ਖਮੀ ਹੋ ਗਏ। ਪੁਲਿਸ ਅਤੇ ਫਾਇਰ ਬ੍ਰਿਗੇਡ ਮੌਕੇ 'ਤੇ ਮੌਜੂਦ ਹਨ।

 

 

 

ਫਾਇਰ ਬ੍ਰਿਗੇਡ ਦੇ ਇਕ ਅਧਿਕਾਰੀ ਅਨੁਸਾਰ ਇਹ ਹਾਦਸਾ ਸ਼ੁੱਕਰਵਾਰ ਸਵੇਰੇ 4.40 ਵਜੇ ਵਾਪਰਿਆ। ਇਸ ਹਾਦਸੇ ਵਿੱਚ ਕੁੱਲ 14 ਲੋਕਾਂ ਨੂੰ ਸੱਟਾਂ ਲੱਗੀਆਂ ਹਨ। ਸਾਰੇ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

 

 ਹੋਰ ਵੀ ਪੜ੍ਹੋ:   ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਅਕਾਲੀ ਦਲ ਦਾ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ  

 (Part of flyover under construction in Mumbai's Bandra Kurla complex collapses)(Part of flyover under construction in Mumbai's Bandra Kurla complex collapses)

 

ਵਧੇਰੇ ਜਾਣਕਾਰੀ ਦਿੰਦਿਆਂ ਡੀਸੀਪੀ (ਜ਼ੋਨ 8) ਮੰਜੂਨਾਥ ਸਿੰਗੇ ਨੇ ਦੱਸਿਆ ਕਿ ਬੀਕੇਸੀ ਮੁੱਖ ਸੜਕ ਅਤੇ ਸਾਂਤਾਕਰੂਜ਼-ਚੈਂਬੂਰ ਲਿੰਕ ਸੜਕ ਨੂੰ ਜੋੜਨ ਵਾਲੇ ਨਿਰਮਾਣ ਅਧੀਨ ਫਲਾਈਓਵਰ ਦਾ ਇੱਕ ਹਿੱਸਾ ਸ਼ਾਮ 4.30 ਵਜੇ ਦੇ ਕਰੀਬ (Part of flyover under construction in Mumbai's Bandra Kurla complex collapses) ਡਿੱਗ ਗਿਆ। ਇਸ ਵਿੱਚ 14 ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਨ੍ਹਾਂ ਕਿਹਾ ਕਿ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਨਾ ਹੀ ਕਿਸੇ ਲਾਪਤਾ ਵਿਅਕਤੀ ਬਾਰੇ ਕੋਈ ਜਾਣਕਾਰੀ ਹੈ।

 

 

 (Part of flyover under construction in Mumbai's Bandra Kurla complex collapses)(Part of flyover under construction in Mumbai's Bandra Kurla complex collapses)

 

 ਹੋਰ ਵੀ ਪੜ੍ਹੋ: ਦਿੱਲੀ ਵਿਚ ਮਾਨਸੂਨ ਮਿਹਰਬਾਨ : 1964 ਤੋਂ ਬਾਅਦ ਸੱਭ ਤੋਂ ਵੱਧ ਮੀਂਹ, ਹਾਲੇ ਹੋਰ ਬਾਰਸ਼ ਦੀ ਸੰਭਾਵਨਾ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement