ਜੰਮੂ ਕਸ਼ਮੀਰ ਦੇ ਅਨੰਤਨਾਗ ਵਿਚ 1 ਅੱਤਵਾਦੀ ਢੇਰ, ਤਲਾਸ਼ੀ ਅਭਿਆਨ ਜਾਰੀ 
Published : Oct 17, 2020, 10:57 am IST
Updated : Oct 17, 2020, 10:58 am IST
SHARE ARTICLE
Militant Killed In Encounter In Anantnag In Jammu And Kashmir
Militant Killed In Encounter In Anantnag In Jammu And Kashmir

ਅੱਤਵਾਦੀ ਕੋਲੋਂ ਇੱਕ ਏ. ਕੇ.-47 ਰਾਈਫ਼ਲ ਵੀ ਹੋਈ ਬਰਾਮਦ

ਸ੍ਰੀਨਗਰ - ਜੰਮੂ-ਕਸ਼ਮੀਰ ਦੇ ਅਨੰਤਨਾਗ ਦੇ ਲਾਰਨੂ ਇਲਾਕੇ 'ਚ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਮਾਰੇ ਗਏ ਅੱਤਵਾਦੀ ਕੋਲੋਂ ਇੱਕ ਏ. ਕੇ.-47 ਰਾਈਫ਼ਲ ਵੀ ਬਰਾਮਦ ਹੋਈ ਹੈ। ਫਿਲਹਾਲ ਇਲਾਕੇ 'ਚ ਸੁਰੱਖਿਆ ਬਲਾਂ ਵਲੋਂ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸੈਨਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਲਾਰਨੂ ਵਿਚ ਅੱਤਵਾਦੀਆਂ ਦੀ ਮੌਜੂਦਗੀ ਹੋਣ ਦੀ ਸੂਚਨਾ ਮਿਲੀ ਸੀ

indian army destroyed 120 mm live mortar shell fired by pakistan in jammu kashmir jammu kashmir

ਜਿਸ ਤੋਂ ਬਾਅਦ ਇੱਥੇ ਅੱਜ ਸਵੇਰ ਤੋਂ ਹੀ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੇ ਤਲਾਸ਼ੀ ਦਲ ‘ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਇਹ ਮੁਹਿੰਮ ਮੁਠਭੇੜ ਵਿਚ ਬਦਲ ਗਈ। ਗੋਲੀਬਾਰੀ ਵਿਚ ਇਕ ਅੱਤਵਾਦੀ ਮਾਰਿਆ ਗਿਆ। ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ ਵਾਲੀ ਥਾਂ ਤੋਂ ਇਕ ਏ ਕੇ ਰਾਈਫਲ ਬਰਾਮਦ ਕੀਤੀ ਗਈ ਹੈ। ਦੱਸ ਦਈਏ ਕਿ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।

SHARE ARTICLE

ਏਜੰਸੀ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement