ਖ਼ਬਰਾਂ |

ਤਾਜ਼ਾ |

ਅਭਿਜੀਤ ਦੀਪਕੇ ਅਤੇ ਨੇਹਾ ਬੋਰਾ ਹੋਏ ਰਿਹਾਅ
Published : Oct 17, 2026, 8:40 pm IST
Updated : Oct 17, 2026, 8:40 pm IST
SHARE ARTICLE
Abhijit Deepke and Neha Bora released
Abhijit Deepke and Neha Bora released

ਦੀਪਕੇ ਨੂੰ ਸ਼ੁੱਕਰਵਾਰ ਨੂੰ 'ਲਹਿਰਾ ਦੋ ਤਿਰੰਗਾ' ਰੈਲੀ ਤੋਂ ਪਹਿਲਾਂ ਲਿਆ ਸੀ ਹਿਰਾਸਤ ਵਿੱਚ

ਨਵੀਂ ਦਿੱਲੀ : ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ ਨੂੰ ਸ਼ਨੀਵਾਰ ਨੂੰ ਜ਼ਮਾਨਤ ਮਿਲ ਗਈ। ਉਨ੍ਹਾਂ ਨੂੰ 50 ਹਜ਼ਾਰ ਰੁਪਏ ਦਾ ਜ਼ਮਾਨਤੀ ਮੁਚਲਕਾ ਵੀ ਭਰਨਾ ਪਿਆ। ਜ਼ਿਕਰਯੋਗ ਹੈ ਕਿ ਦੀਪਕੇ ਨੂੰ ਦਿੱਲੀ ਪੁਲਿਸ ਨੇ ਸ਼ੁੱਕਰਵਾਰ ਦੇਰ ਰਾਤ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਕਨਾਟ ਪਲੇਸ ਵਿੱਚ 'ਲਹਿਰਾ ਦੋ ਤਿਰੰਗਾ' ਰੈਲੀ ਤੋਂ ਪਹਿਲਾਂ ਹਿਰਾਸਤ ਵਿੱਚ ਲਿਆ ਗਿਆ ਸੀ।

8 ਦਿਨਾਂ ਵਿੱਚ ਦੀਪਕੇ ਖ਼ਿਲਾਫ਼ ਇਹ ਦੂਜੀ ਵਾਰ ਕਾਰਵਾਈ ਹੈ। ਇਸ ਤੋਂ ਪਹਿਲਾਂ 10 ਅਕਤੂਬਰ ਨੂੰ ਉਨ੍ਹਾਂ ਨੂੰ ਦਿੱਲੀ ਹਵਾਈ ਅੱਡੇ 'ਤੇ ਜਹਾਜ਼ ਤੋਂ ਹਿਰਾਸਤ ਵਿੱਚ ਲਿਆ ਗਿਆ ਸੀ। ਅਗਲੇ ਦਿਨ ਉਹ ਰਿਹਾਅ ਹੋ ਗਏ ਸਨ। ਉੱਥੇ ਹੀ, ਨੇਹਾ ਬੋਰਾ ਨੂੰ ਵੀ ਸ਼ਨੀਵਾਰ ਨੂੰ ਰਿਹਾਅ ਕਰ ਦਿੱਤਾ ਗਿਆ। ਉੱਧਰ ਐਸ.ਆਈ. ਆਰ. ਦੇ ਵਿਰੋਧ ਵਿੱਚ ਕਾਂਗਰਸ ਦੀ ਰਾਮਲੀਲਾ ਮੈਦਾਨ ਵਿੱਚ 1 ਨਵੰਬਰ ਨੂੰ ਰੈਲੀ ਹੋਵੇਗੀ ਅਤੇ ਇਸ ਸਬੰਧੀ ਕਾਂਗਰਸ ਨੇ ਦਿੱਲੀ ਪੁਲਿਸ ਤੋਂ ਪਹਿਲਾਂ ਹੀ ਇਸ ਦੀ ਇਜਾਜ਼ਤ ਲੈ ਲਈ ਹੈ।
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM
Advertisement