
ਮੂ-ਕਸ਼ਮੀਰ ਦੇ ਪਲਹਾਲਨ ਪੱਤਨ 'ਚ ਕਰੀਬ 11:15 'ਤੇ ਅਤਿਵਾਦੀਆਂ ਨੇ ਗ੍ਰੇਨੇਡ ਨਾਲ ਹਮਲਾ ਕੀਤਾ ਸੀ।
ਜੰਮੂ-ਕਸ਼ਮੀਰ : ਬਾਰਾਮੂਲਾ 'ਚ ਅਤਿਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗ੍ਰਨੇਡ ਨਾਲ ਹਮਲਾ ਕੀਤਾ। ਅਤਿਵਾਦੀਆਂ ਵਲੋਂ ਕੀਤੇ ਇਸ ਹਮਲੇ 'ਚ ਸੀਆਰਪੀਐੱਫ ਦੇ ਦੋ ਜਵਾਨਾਂ ਸਮੇਤ 3 ਜ਼ਖ਼ਮੀ ਹੋਏ ਹਨ।
army
ਜ਼ਖਮੀਆਂ ਵਿਚ ਇੱਕ ਸਥਾਨਕ ਨਾਗਰਿਕ ਹੈ। ਜੰਮੂ-ਕਸ਼ਮੀਰ ਦੇ ਪਲਹਾਲਨ ਪੱਤਨ 'ਚ ਕਰੀਬ 11:15 'ਤੇ ਅਤਿਵਾਦੀਆਂ ਨੇ ਗ੍ਰੇਨੇਡ ਨਾਲ ਹਮਲਾ ਕੀਤਾ ਸੀ। ਇਸ ਦੇ ਨਾਲ ਹੀ ਅੱਜ ਪਹਿਲਾਂ ਸੁਰੱਖਿਆ ਬਲਾਂ ਨੇ ਉੜੀ ਸੈਕਟਰ 'ਚ ਘੁਸਪੈਠ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿਤਾ ਸੀ।
Grenade attack in Jammu and Kashmir
ਦੱਸਣਯੋਗ ਹੈ ਕਿ ਇਨ੍ਹੀਂ ਦਿਨੀਂ ਜੰਮੂ-ਕਸ਼ਮੀਰ 'ਚ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋ ਰਿਹਾ ਹੈ।