Delhi News : ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਨੇ ਪੰਜਾਬ ਕਾਂਗਰਸ ਦੇ ਨਵੇਂ ਬਣੇ ਇੰਚਾਰਜ ਭੁਪੇਸ਼ ਬਘੇਲ ਨਾਲ ਦਿੱਲੀ ਵਿਖੇ ਕੀਤੀ ਮੁਲਾਕਾਤ

By : BALJINDERK

Published : Feb 18, 2025, 1:46 pm IST
Updated : Feb 18, 2025, 1:46 pm IST
SHARE ARTICLE
ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਨੇ ਪੰਜਾਬ ਕਾਂਗਰਸ ਦੇ ਨਵੇਂ ਬਣੇ ਇੰਚਾਰਜ ਭੁਪੇਸ਼ ਬਘੇਲ ਨਾਲ ਦਿੱਲੀ ਵਿਖੇ ਮੁਲਾਕਾਤ ਕਰਦੇ ਹੋਏ
ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਨੇ ਪੰਜਾਬ ਕਾਂਗਰਸ ਦੇ ਨਵੇਂ ਬਣੇ ਇੰਚਾਰਜ ਭੁਪੇਸ਼ ਬਘੇਲ ਨਾਲ ਦਿੱਲੀ ਵਿਖੇ ਮੁਲਾਕਾਤ ਕਰਦੇ ਹੋਏ

Delhi News : ਉਨ੍ਹਾਂ ਨਾਲ ਕਈ ਅਹਿਮ ਮੁੱਦਿਆਂ ’ਤੇ ਚਰਚਾ ਹੋਈ

Delhi News in Punjabi : ਅੱਜ ਦਿੱਲੀ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਨੇ ਪੰਜਾਬ ਕਾਂਗਰਸ ਦੇ ਨਵੇਂ ਬਣੇ ਇੰਚਾਰਜ ਭੁਪੇਸ਼ ਬਘੇਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨਾਲ ਕਈ ਅਹਿਮ ਮੁੱਦਿਆਂ ’ਤੇ ਚਰਚਾ ਹੋਈ। 

(For more news apart from Raja Warring and Pratap Bajwa met new Punjab Congress in-charge Bhupesh Baghel in Delhi News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement