
ਕੇਂਦਰੀ ਸੜਕ ਅਤੇ ਰਾਜਮਾਰਗ ਮੰਤਰੀ ਨੀਤਿਨ ਗਡਕਰੀ ਨੇ ਕਿਹਾ ਹੈ...
ਨਵੀਂ ਦਿੱਲੀ: ਕੇਂਦਰੀ ਸੜਕ ਅਤੇ ਰਾਜਮਾਰਗ ਮੰਤਰੀ ਨੀਤਿਨ ਗਡਕਰੀ ਨੇ ਕਿਹਾ ਹੈ ਕਿ ਅਗਲੇ ਇਕ ਸਾਲ ਵਿਚ ਸਾਰੇ ਟੋਲ ਪਲਾਜ਼ਾ ਨੂੰ ਹਟਾ ਦਿੱਤਾ ਜਾਵੇਗਾ ਅਤੇ ਟੋਲ ਦੀ ਰਾਸ਼ੀ ਜੀਪੀਐਸ ਇਮੇਜਿੰਗ ਦੇ ਜ਼ਰੀਏ ਜਮ੍ਹਾ ਕੀਤੀ ਜਾਵੇਗੀ। ਗਡਕਰੀ ਨੇ ਇਹ ਗੱਲ ਵੀਰਵਾਰ ਨੂੰ ਸੰਸਦ ਵਿਚ ਕਹੀ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਸਦਨ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਇਕ ਸਾਲ ਦੇ ਅੰਦਰ ਸਾਰੇ ਟੋਲ ਬੰਦ ਕਰ ਦਿੱਤੇ ਜਾਣਗੇ। ਇਸਦਾ ਮਤਲਬ ਇਹ ਹੈ ਕਿ