ਕੋਰੋਨਾ ਮਾਮਲੇ ਵਧਣ ਨਾਲ ਅਹਿਮਦਾਬਾਦ 'ਚ ਜਿਮ,ਸਪੋਰਟਸ ਕਲੱਬ ਬੰਦ, ਨੋਇਡਾ ਤੇ ਗਾਜ਼ੀਆਬਾਦ 'ਚ 144 ਲਾਗੂ
Published : Mar 18, 2021, 9:34 am IST
Updated : Mar 18, 2021, 9:34 am IST
SHARE ARTICLE
corona
corona

ਮੀਟਿੰਗ ਵਿੱਚ ਪ੍ਰਧਾਨਮੰਤਰੀ ਨੇ ਸਾਰੇ ਰਾਜਾਂ ਨੂੰ ਕੋਰੋਨਾ ਨੂੰ ਰੋਕਣ ਲਈ ਸਾਰੇ ਲੋੜੀਂਦੇ ਕਦਮ ਚੁੱਕਣ ਦੀ ਅਪੀਲ ਕੀਤੀ। 

ਅਹਿਮਦਾਬਾਦ - ਦੇਸ਼ ਵਿਚ  ਮਾਮਲੇ ਲਗਾਤਾਰ ਵੱਧ ਰਹੇ ਹਨ।  ਇਸ ਦੇ ਚਲਦੇ ਅੱਜ ਕੋਰੋਨਾ ਦੇ ਕੇਸਾਂ ਕਾਰਨ ਗੁਜਰਾਤ ਦੇ ਅਹਿਮਦਾਬਾਦ 'ਚ ਅੱਜ ਜਿਮ, ਸਪੋਰਟਸ ਕਲੱਬ, ਗੇਮਿੰਗ ਜੋਨ ਇਕ ਵਾਰ ਫਿਰ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਸੇ ਤਰ੍ਹਾਂ ਦਿੱਲੀ ਨੇੜਲੇ ਨੋਇਡਾ ਤੇ ਗਾਜ਼ੀਆਬਾਦ ਵਿਚ 30 ਅਪ੍ਰੈਲ ਤੱਕ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।ਬੀਤੇ ਦਿਨੀ ਗੁਜਰਾਤ ਵਿਚ ਕੋਵਿਡ -19 ਦੇ 1,122 ਨਵੇਂ ਕੇਸ ਸਾਹਮਣੇ ਆਏ ਹਨ। 

Corona virus Corona virus

ਗਾਜ਼ੀਆਬਾਦ ਦੇ ਡੀਐਮ ਨੇ ਇਸ ਸੰਬੰਧੀ ਇਕ ਆਦੇਸ਼ ਜਾਰੀ ਕੀਤਾ ਹੈ। ਥੀਏਟਰਾਂ, ਹੋਟਲਾਂ, ਰੈਸਟੋਰੈਂਟਾਂ, ਸਕੂਲ-ਕਾਲਜਾਂ ਅਤੇ ਹੋਰ ਅਦਾਰਿਆਂ ਵਿੱਚ ਥਰਮਲ ਸਕੈਨਿੰਗ ਤੋਂ ਬਾਅਦ ਹੀ ਦਾਖਲੇ ਦੀ ਆਗਿਆ ਹੋਵੇਗੀ। ਸਿਰਫ 50 ਪ੍ਰਤੀਸ਼ਤ ਨੂੰ ਇਕ ਸਮੇਂ ਆਉਣ ਦੀ ਆਗਿਆ ਦਿੱਤੀ ਜਾਏਗੀ। 

CORONACORONA

ਮਹਾਰਾਸ਼ਟਰ ਵਿੱਚ, ਹਰ ਦਿਨ ਕੋਰੋਨਾ ਦੀ ਲਾਗ ਦੀ ਗਿਣਤੀ ਵੱਧ ਰਹੀ ਹੈ। ਪਿਛਲੇ ਇੱਕ ਦਿਨ ਵਿੱਚ ਰਿਕਾਰਡ 23,179 ਨਵੇਂ ਕੇਸ ਸਾਹਮਣੇ ਆਏ ਹਨ। ਦੇਸ਼ ਵਿਚ ਕੋਰੋਨਾ ਦੀ ਦੂਜੀ ਲਹਿਰ ਨੂੰ ਵੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਇਕ ਵਾਰ ਫਿਰ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਪ੍ਰਧਾਨਮੰਤਰੀ ਨੇ ਸਾਰੇ ਰਾਜਾਂ ਨੂੰ ਕੋਰੋਨਾ ਨੂੰ ਰੋਕਣ ਲਈ ਸਾਰੇ ਲੋੜੀਂਦੇ ਕਦਮ ਚੁੱਕਣ ਦੀ ਅਪੀਲ ਕੀਤੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement