Bihar Accident News: ਬਰਾਤੀਆਂ ਨਾਲ ਭਰੀ ਗੱਡੀ ਦੀ ਟਰੈਕਟਰ ਨਾਲ ਹੋਈ ਟੱਕਰ, 8 ਦੀ ਹੋਈ ਮੌਤ
Published : Mar 18, 2024, 9:24 am IST
Updated : Mar 18, 2024, 9:24 am IST
SHARE ARTICLE
khagaria Bihar Accident News in punjabi
khagaria Bihar Accident News in punjabi

Bihar Accident News: 4 ਬਰਾਤੀ ਹੋਏ ਗੰਭੀਰ ਜ਼ਖ਼ਮੀ

Khagaria Bihar Accident News in punjabi ਬਿਹਾਰ ਤੋਂ ਸਵੇਰੇ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਥੇ ਖਗੜੀਆ ਜ਼ਿਲ੍ਹੇ ਵਿਚ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਤਿੰਨ ਬੱਚੇ ਵੀ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਬਰਾਤੀਆਂ ਨਾਲ ਭਰੀ ਕਾਰ ਦੀ ਟਰੈਕਟਰ ਨਾਲ ਟੱਕਰ ਹੋ ਗਈ। ਜਿਸ 'ਚ 8 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ NH-31 'ਤੇ ਵਾਪਰਿਆ।

ਇਹ ਵੀ ਪੜ੍ਹੋ: Ludhiana Police News: ਲੁਧਿਆਣਾ ਪੁਲਿਸ 4 ਮੋਸਟ ਵਾਂਟੇਡ ਦੀ ਕਰ ਰਹੀ ਭਾਲ, ਜਾਣਕਾਰੀ ਦੇਣ ਵਾਲੇ ਨੂੰ ਮਿਲੇਗਾ ਇਨਾਮ

ਦੱਸਿਆ ਜਾ ਰਿਹਾ ਹੈ ਕਿ ਕਾਰ 'ਚ ਸਵਾਰ ਬਰਾਤੀ ਚੌਥਮ ਬਲਾਕ ਖੇਤਰ ਤੋਂ ਵਿਆਹ ਸਮਾਗਮ ਤੋਂ ਬਾਅਦ ਵਾਪਸ ਆ ਰਹੇ ਸਨ ਅਤੇ ਇਸੇ ਦੌਰਾਨ ਇਹ ਹਾਦਸਾNH-31 'ਤੇ ਵਾਪਰਿਆ। ਇਸ ਹਾਦਸੇ 'ਚ 4 ਲੋਕਾਂ ਦੇ ਗੰਭੀਰ ਜ਼ਖਮੀ ਹੋਣ ਦੀ ਵੀ ਖਬਰ ਹੈ।

ਇਹ ਵੀ ਪੜ੍ਹੋ: Punjab News: 24 ਘੰਟਿਆਂ 'ਚ 19000 ਫਲੈਕਸ ਬੋਰਡ ਹਟਾਏ, ਚੋਣ ਕਮਿਸ਼ਨ ਨੇ ਵਿਕਾਸ ਪ੍ਰਾਜੈਕਟਾਂ 'ਤੇ ਵੀ ਰੱਖੀ ਨਜ਼ਰ  

ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਬਾਹਰ ਕੱਢਿਆ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪਾਸਰਾਹਾ ਥਾਣਾ ਖੇਤਰ ਦੇ ਵਿਦਿਆਰਤਨ ਪੈਟਰੋਲ ਪੰਪ ਦੇ ਕੋਲ ਵਾਪਰਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'Khagaria Bihar Accident News in punjabi' stay tuned to Rozana Spokesman)

Location: India, Bihar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement