ਭਾਜਪਾ ਦਫ਼ਤਰ ’ਚ ਪ੍ਰੈਸ ਕਾਨਫਰੰਸ ਦੌਰਾਨ ਜੀਵੀਐਲ ਨਰਸਿਮਹਾ ’ਤੇ ਇਕ ਵਿਅਕਤੀ ਨੇ ਸੁੱਟੀ ਜੁੱਤੀ
Published : Apr 18, 2019, 2:04 pm IST
Updated : Apr 18, 2019, 2:04 pm IST
SHARE ARTICLE
GVL Narsimha Rao
GVL Narsimha Rao

ਜੁੱਤਾ ਸੁੱਟਣ ਵਾਲਾ ਵਿਅਕਤੀ ਕਾਨਪੁਰ ਦਾ ਵਸਨੀਕ

ਨਵੀਂ ਦਿੱਲੀ: ਭਾਜਪਾ ਪਾਰਟੀ ਦਫ਼ਤਰ ਵਿਚ ਪਾਰਟੀ ਬੁਲਾਰੇ ਅਤੇ ਰਾਜ ਸਭਾ ਮੈਂਬਰ ਜੀਵੀਐਲ ਨਰਸਿਮਹਾ ਰਾਵ ਉਤੇ ਜੁੱਤੀ ਸੁੱਟੀ ਗਈ ਹੈ। ਭੋਪਾਲ ਸੀਟ ਤੋਂ ਸਾਧਵੀ ਪ੍ਰਗਿਆ ਸਿੰਘ ਨੂੰ ਉਮੀਦਵਾਰ ਬਣਾਏ ਜਾਣ ਉਤੇ ਜੀਵੀਐਲ ਪ੍ਰੈੱਸ ਕਾਨਫਰੰਸ ਕਰ ਰਹੇ ਸਨ। ਉਦੋਂ ਹਾਲ ਵਿਚ ਮੌਜੂਦ ਇਕ ਵਿਅਕਤੀ ਨੇ ਜੁੱਤੀ ਸੁੱਟੀ।


ਜੁੱਤੀ ਸੁੱਟਣ ਵਾਲੇ ਵਿਅਕਤੀ ਨੂੰ ਤੁਰਤ ਫੜ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਕਾਨਪੁਰ ਦਾ ਰਹਿਣ ਵਾਲਾ ਹੈ। ਪੁਲਿਸ ਅਜੇ ਵੀ ਇਸ ਵਿਅਕਤੀ ਦੀ ਸ਼ਨਾਖ਼ਤ ਕਰ ਰਹੀ ਹੈ। ਉਸ ਦੇ ਕੋਲੋਂ ਇਕ ਵਿਜ਼ੀਟਿੰਗ ਕਾਰਡ ਮਿਲਿਆ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement