ਰਿਜ਼ਰਵ ਬੈਂਕ ਦੇ ਐਲਾਨਾਂ ਤੋਂ ਨਿਰਾਸ਼ਾ ਹੋਈ : ਕਾਂਗਰਸ
Published : Apr 18, 2020, 8:40 am IST
Updated : Apr 18, 2020, 8:40 am IST
SHARE ARTICLE
File photo
File photo

ਕਾਂਗਰਸ ਨੇ ਭਾਰਤੀ ਰਿਜ਼ਰਵ ਬੈਂਕ ਦੇ ਐਲਾਨਾਂ ਬਾਰੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਐਲਾਨਾਂ ਤੋਂ ਲੋਕਾਂ ਨੂੰ ਨਿਰਾਸ਼ਾ ਹੋਈ ਹੈ। ਪਾਰਟੀ ਦੇ ਸੀਨੀਅਰ ਆਗੂ ਅਜੇ ਮਾਕਨ

ਨਵੀਂ ਦਿੱਲੀ, 17 ਅਪ੍ਰੈਲ: ਕਾਂਗਰਸ ਨੇ ਭਾਰਤੀ ਰਿਜ਼ਰਵ ਬੈਂਕ ਦੇ ਐਲਾਨਾਂ ਬਾਰੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਐਲਾਨਾਂ ਤੋਂ ਲੋਕਾਂ ਨੂੰ ਨਿਰਾਸ਼ਾ ਹੋਈ ਹੈ। ਪਾਰਟੀ ਦੇ ਸੀਨੀਅਰ ਆਗੂ ਅਜੇ ਮਾਕਨ ਨੇ ਪੱਤਰਕਾਰਾਂ ਨੂੰ ਕਿਹਾ, 'ਆਰਬੀਆਈ ਦੇ ਐਲਾਨਾਂ ਦਾ ਕੋਈ ਮਤਲਬ ਨਹੀਂ। ਹਾਲਾਤ ਨਾਲ ਨਜਿੱਠਣ ਲਈ ਸਰਕਾਰ ਨੂੰ ਜ਼ਿਆਦਾ ਕਦਮ ਚੁਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਐਲਾਨਾਂ ਨਾਲ ਅਰਥਚਾਰੇ ਨੂੰ ਗਤੀ ਮਿਲਣਾ ਮੁਸ਼ਕਲ ਹੈ

File photoFile photo

ਸਗੋਂ ਜ਼ਿਆਦਾ ਕੁੱਝ ਕਰਨ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਅੱਜ ਭਾਰਤੀ ਰਿਜ਼ਰਵ ਬੈਂਕ ਨੇ ਕੋਰੋਨਾ ਵਾਇਰਸ ਮਹਾਮਾਰੀ ਨਾਲ ਮੁਕਾਬਲਾ ਕਰਨ ਲਈ ਬੈਂਕਾਂ ਦੀ ਰਿਵਰਸ ਰੈਪੋ ਦਰ ਵਿਚ 0.25 ਫ਼ੀ ਸਦੀ ਕਟੌਤੀ ਕਰਨ, ਰਾਜਾਂ ਨੂੰ ਉਨ੍ਹਾਂ ਦੇ ਖ਼ਰਚਿਆਂ ਲਈ ਉਧਾਰ ਹੱਦ ਵਧਾਉਣ ਤੋਂ ਇਲਾਵਾ ਅਰਥਚਾਰੇ ਵਿਚ ਨਕਦੀ ਪਾਉਣ ਲਈ ਕਈ ਐਲਾਨ ਕੀਤੇ ਹਨ।  (ਪੀਟੀਆਈ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement