ਆਬਕਾਰੀ ਨੀਤੀ ਮਾਮਲਾ: 26 ਅਪ੍ਰੈਲ ਨੂੰ ਆਵੇਗਾ ਮਨੀਸ਼ ਸਿਸੋਦੀਆ ਦੀ ਜ਼ਮਾਨਤ 'ਤੇ ਫੈਸਲਾ
Published : Apr 18, 2023, 4:49 pm IST
Updated : Apr 18, 2023, 4:49 pm IST
SHARE ARTICLE
Delhi Court Reserves Order On Manish Sisodia’s Bail Plea
Delhi Court Reserves Order On Manish Sisodia’s Bail Plea

ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ 'ਤੇ ਫੈਸਲਾ ਰੱਖਿਆ ਸੁਰੱਖਿਅਤ

 

ਨਵੀਂ ਦਿੱਲੀ: ਸ਼ਰਾਬ ਨੀਤੀ ਮਾਮਲੇ 'ਚ ਜੇਲ 'ਚ ਬੰਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖਿਲਾਫ ਈਡੀ ਮਾਮਲੇ 'ਚ ਜ਼ਮਾਨਤ 'ਤੇ ਸੁਣਵਾਈ ਹੋਈ। ਹਾਲਾਂਕਿ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਹੁਣ ਅਦਾਲਤ 26 ਅਪ੍ਰੈਲ ਨੂੰ ਸ਼ਾਮ 4 ਵਜੇ ਆਪਣਾ ਫੈਸਲਾ ਸੁਣਾਏਗੀ। ਇਸ ਤੋਂ ਪਹਿਲਾਂ 24 ਅਪ੍ਰੈਲ ਨੂੰ ਦਿੱਲੀ ਦੀ ਅਦਾਲਤ 'ਚ ਈਡੀ ਦੀ ਸਪਲੀਮੈਂਟਰੀ ਚਾਰਜਸ਼ੀਟ 'ਤੇ ਵੀ ਬਹਿਸ ਹੋਵੇਗੀ।

ਇਹ ਵੀ ਪੜ੍ਹੋ: ਅਮਰੀਕਾ: ਬੀਚ 'ਤੇ ਘੁੰਮਣ ਗਈਆਂ ਤਿੰਨ ਦੋਸਤਾਂ ਦਾ ਬੇਰਹਿਮੀ ਨਾਲ ਕਤਲ, ਪਰਿਵਾਰ ਤੇ ਦੋਸਤਾਂ ਨੂੰ ਭੇਜੇ ਸੀ ਇਹ ਆਖ਼ਰੀ ਮੈਸੇਜ

ਈਡੀ ਮਾਮਲੇ ਵਿਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਦੀ ਸੁਣਵਾਈ ਹੇਠਲੀ ਅਦਾਲਤ ਵਿਚ ਪਹਿਲਾਂ ਹੀ ਹੋ ਚੁੱਕੀ ਹੈ। ਇਸ ਦੌਰਾਨ ਸੁਣਵਾਈ 18 ਅਪ੍ਰੈਲ ਨੂੰ ਤੈਅ ਕੀਤੀ ਗਈ ਸੀ। ਈਡੀ ਨੇ 17 ਅਪ੍ਰੈਲ ਨੂੰ ਅਦਾਲਤ ਨੂੰ ਦੱਸਿਆ ਹੈ ਕਿ ਉਹ ਅਪ੍ਰੈਲ ਦੇ ਅੰਤ ਤੱਕ ਮਨੀਸ਼ ਸਿਸੋਦੀਆ, ਅਮਨਦੀਪ ਸਿੰਘ ਢੱਲ ਅਤੇ ਅਰੁਣ ਰਾਮਚੰਦਰ ਪਿੱਲੈ ਦੇ ਖਿਲਾਫ ਅਗਲੀ ਚਾਰਜਸ਼ੀਟ ਵੀ ਦਾਇਰ ਕਰਨ ਜਾ ਰਹੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM
Advertisement